spot_img
spot_img
spot_img
spot_img
Friday, May 24, 2024
spot_img
Homeਪੰਜਾਬਅਗਰਵਾਲ ਧਰਮਸ਼ਾਲਾ ਵਿੱਖੇ ਸੰਗੀਤਮਈ ਸ੍ਰੀਮਦ ਭਾਗਵਤ ਕਥਾ 23 ਅਪ੍ਰੈਲ ਤੋਂ ਸ਼ੁਰੂ

ਅਗਰਵਾਲ ਧਰਮਸ਼ਾਲਾ ਵਿੱਖੇ ਸੰਗੀਤਮਈ ਸ੍ਰੀਮਦ ਭਾਗਵਤ ਕਥਾ 23 ਅਪ੍ਰੈਲ ਤੋਂ ਸ਼ੁਰੂ

ਅਗਰਵਾਲ ਧਰਮਸ਼ਾਲਾ ਵਿੱਖੇ ਸੰਗੀਤਮਈ ਸ੍ਰੀਮਦ ਭਾਗਵਤ ਕਥਾ 23 ਅਪ੍ਰੈਲ ਤੋਂ ਸ਼ੁਰੂ

ਬੱਸੀ ਪਠਾਣਾਂ, ( ਮਨੀਸ਼ ਸ਼ਰਮਾ )-ਸ਼੍ਰੀ ਰਾਧਾ ਮਾਧਵ ਮੰਦਰ ਪ੍ਰਬਧੰਕ ਕਮੇਟੀ ਵੱਲੋਂ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਸੰਗੀਤਮਈ ਸ੍ਰੀਮਦ ਭਾਗਵਤ ਕਥਾ ਦਾ ਆਯੋਜਨ 23 ਅਪ੍ਰੈਲ ਤੋਂ 30 ਅਪ੍ਰੈਲ ਤੱਕ ਕੀਤਾ ਜਾ ਰਿਹਾ ਹੈ। ਸ੍ਰੀਮਦ ਭਾਗਵਤ ਕਥਾ ਦੇ ਸਮੁੱਚੇ ਪ੍ਰੋਗਰਾਮ ਸਬੰਧੀ ਕਮੇਟੀ ਦੇ ਪ੍ਰਧਾਨ ਪੰਡਿਤ ਰਜਿੰਦਰ ਭਨੋਟ ਸ਼ਰਮਾ ਨੇ ਦੱਸਿਆ ਕਿ ਅਗਰਵਾਲ ਧਰਮਸ਼ਾਲਾ ਵਿਖੇ ਸੰਗੀਤਮਈ ਸ੍ਰੀਮਦ ਭਾਗਵਤ ਕਥਾ ਦਾ ਆਯੋਜਨ ਸ਼ਾਮ 4 ਵਜੇ ਤੋਂ ਲੈ ਕੇ 8 ਵਜੇ ਤੱਕ ਕੀਤਾ ਜਾਵੇਗਾ। ਜਿਸ ’ਚ ਕਥਾ ਵਿਆਸ ਅਚਾਰਿਆ ਸ਼੍ਰੀ ਵਿਮਲ ਕ੍ਰਿਸ਼ਨ ਸ਼ਾਸਤਰੀ ਮਹਾਰਾਜ ਜੀ ਆਪਣੇ ਮੁਖਾਰਬਿੰਦ ਤੋਂ ਗਿਆਨ ਦੀ ਅੰਮ੍ਰਿਤਮਈਧਾਰਾ ਪ੍ਰਵਾਹਿਤ ਕਰਕੇ ਸੰਗਤ ਨੂੰ ਨਿਹਾਲ ਕਰਨਗੇ। ਉਨ੍ਹਾਂ ਕਿਹਾ ਕਿ 22 ਅਪ੍ਰੈਲ ਨੂੰ ਸ਼ਾਮ 3 ਵਜੇ ਸ਼੍ਰੀ ਰਾਧਾ ਮਾਧਵ ਮੰਦਰ ਤੋਂ ਕਥਾ ਸਥਾਨ ਤੱਕ ਕਲਸ਼ ਯਾਤਰਾ ਸਜਾਈ ਜਾਵੇਗੀ।ਉਨਾਂ ਸਮੂਹ ਸ਼ਹਿਰ ਵਾਸੀਆਂ ਅਤੇ ਧਾਰਮਿਕ ਸੰਸਥਾਵਾਂ ਨੂੰ ਕਥਾ ਚ ਸ਼ਮੂਲੀਅਤ ਕਰਨ ਦੀ ਬੇਨਤੀ ਕੀਤੀ

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments