spot_img
spot_img
spot_img
spot_img
Sunday, May 19, 2024
spot_img
Homeਦੇਸ਼ਆਮਿਰ ਖਾਨ-ਕਰੀਨਾ ਕਪੂਰ ਦੀ ਫਿਲਮ “ਲਾਲ ਸਿੰਘ ਚੱਢਾ” 11 ਅਗਸਤ ਨੂੰ ਹੋਵੇਗੀ...

ਆਮਿਰ ਖਾਨ-ਕਰੀਨਾ ਕਪੂਰ ਦੀ ਫਿਲਮ “ਲਾਲ ਸਿੰਘ ਚੱਢਾ” 11 ਅਗਸਤ ਨੂੰ ਹੋਵੇਗੀ ਰਿਲੀਜ਼

ਆਮਿਰ ਖਾਨ ਦੀ ਫਿਲਮ ਦਾ ਪ੍ਰਸ਼ੰਸਕ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਆਮਿਰ ਲੰਬੇ ਸਮੇਂ ਤੋਂ ਵੱਡੇ ਪਰਦੇ ਤੋਂ ਦੂਰ ਹਨ। ਉਹ ਆਖਰੀ ਵਾਰ ‘ਠਗਸ ਆਫ ਹਿੰਦੋਸਤਾਨ’ ‘ਚ ਨਜ਼ਰ ਆਏ ਸਨ।

ਆਮਿਰ ਹਾਲੀਵੁੱਡ ਫਿਲਮ ‘ਫੋਰੈਸਟ ਗੰਪ’ ਦਾ ਹਿੰਦੀ ਰੀਮੇਕ ਲੈ ਕੇ ਆ ਰਹੇ ਹਨ। ਇਸ ਫਿਲਮ ‘ਚ ਉਨ੍ਹਾਂ ਨਾਲ ਕਰੀਨਾ ਕਪੂਰ ਮੁੱਖ ਭੂਮਿਕਾ ‘ਚ ਨਜ਼ਰ ਆਵੇਗੀ। ਇਹ ਫਿਲਮ 11 ਅਗਸਤ ਨੂੰ ਸਿਨੇਮਾ ਘਰਾਂ ‘ਚ ਰਿਲੀਜ਼ ਹੋਣ ਜਾ ਰਹੀ ਹੈ। ਆਮਿਰ ਦੇ ਪ੍ਰਸ਼ੰਸਕਾਂ ਲਈ ਇੱਕ ਖੁਸ਼ਖਬਰੀ ਹੈ। ਉਨ੍ਹਾਂ ਦੀ ਆਉਣ ਵਾਲੀ ਫਿਲਮ ਲਾਲ ਸਿੰਘ ਚੱਢਾ ਵੀ ਓਟੀਟੀ ਪਲੇਟਫਾਰਮ ‘ਤੇ ਰਿਲੀਜ਼ ਹੋਵੇਗੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments