spot_img
spot_img
spot_img
spot_img
Tuesday, May 28, 2024
spot_img
Homeਵਿਦੇਸ਼ਆਸਟ੍ਰੇਲੀਆ ਦੇ ਸਾਬਕਾ ਕ੍ਰਿਕਟਰ ਐਂਡਰਿਊ ਸਾਈਮੰਡਸ ਦੀ ਸੜਕ ਹਾਦਸੇ ਦੌਰਾਨ ਮੌਤ

ਆਸਟ੍ਰੇਲੀਆ ਦੇ ਸਾਬਕਾ ਕ੍ਰਿਕਟਰ ਐਂਡਰਿਊ ਸਾਈਮੰਡਸ ਦੀ ਸੜਕ ਹਾਦਸੇ ਦੌਰਾਨ ਮੌਤ

ਆਸਟਰੇਲੀਆ ਤੋਂ ਕ੍ਰਿਕਟ ਪ੍ਰੇਮੀਆਂ ਲਈ ਬੁਰੀ ਖ਼ਬਰ ਸਾਹਮਣੇ ਆ ਰਹੀ ਹੈ। ਆਸਟ੍ਰੇਲੀਆ ਦੇ ਸਾਬਕਾ ਕ੍ਰਿਕਟਰ ਐਂਡਰਿਊ ਸਾਈਮੰਡਸ ਦੀ ਸ਼ਨੀਵਾਰ ਰਾਤ ਨੂੰ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਆਸਟ੍ਰੇਲੀਆਈ ਪੁਲਸ ਦੇ ਮੁਤਾਬਕ ਸਾਈਮੰਡਸ ਕਾਰ ‘ਚ ਇਕੱਲੇ ਸਨ।

ਜਦੋਂ ਸ਼ਨੀਵਾਰ ਰਾਤ ਨੂੰ ਉਨ੍ਹਾਂ ਦੀ ਕਾਰ ਸੜਕ ‘ਤੇ ਉਤਰੀ ਤਾਂ ਉਹ ਹਾਦਸੇ ਦਾ ਸ਼ਿਕਾਰ ਹੋ ਗਏ। ਉਨ੍ਹਾਂ ਨੂੰ ਨਜ਼ਦੀਕੀ ਹਸਪਤਾਲ ਪਹੁੰਚਾਇਆ ਗਿਆ ਪਰ ਉਨ੍ਹਾਂ ਦੀ ਹਾਲਤ ਕਾਫ਼ੀ ਨਾਜ਼ੁਕ ਸੀ। ਡਾਕਟਰ ਉਨ੍ਹਾਂ ਨੂੰ ਬਚਾ ਨਹੀਂ ਸਕੇ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments