spot_img
spot_img
spot_img
spot_img
Tuesday, May 21, 2024
spot_img
Homeਪੰਜਾਬਕਾਂਗਰਸ ਹੀ ਜਲੰਧਰ ਨੂੰ ਵਿਕਾਸ ਦੇ ਰਾਹ 'ਤੇ ਲੈ ਜਾ ਸਕਦੀ ਹੈ:...

ਕਾਂਗਰਸ ਹੀ ਜਲੰਧਰ ਨੂੰ ਵਿਕਾਸ ਦੇ ਰਾਹ ‘ਤੇ ਲੈ ਜਾ ਸਕਦੀ ਹੈ: ਜੀ ਪੀ

ਕਾਂਗਰਸ ਹੀ ਜਲੰਧਰ ਨੂੰ ਵਿਕਾਸ ਦੇ ਰਾਹ ‘ਤੇ ਲੈ ਜਾ ਸਕਦੀ ਹੈ: ਜੀ ਪੀ

ਬੱਸੀ ਪਠਾਣਾਂ (ਮਨੀਸ਼ ਸ਼ਰਮਾ )
ਕਾਂਗਰਸ ਪਾਰਟੀ ਹੀ ਜਲੰਧਰ ਨੂੰ ਵਿਕਾਸ ਦੀ ਲੀਹ ‘ਤੇ ਲੈ ਜਾ ਸਕਦੀ ਹੈ ਅਤੇ ਮਰਹੂਮ ਸੰਤੋਸ਼ ਸਿੰਘ ਚੌਧਰੀ ਤੋਂ ਬਾਅਦ ਹੁਣ ਉਨ੍ਹਾਂ ਦੀ ਪਤਨੀ ਪ੍ਰੋ.ਕਰਮਜੀਤ ਕੌਰ ਚੌਧਰੀ ਲੋਕ ਸਭਾ ਹਲਕੇ ਦੀ ਤਰੱਕੀ ਸਬੰਧੀ ਮੁੱਦੇ ਜ਼ੋਰਦਾਰ ਢੰਗ ਨਾਲ ਸੰਸਦ ਵਿੱਚ ਉਠਾ ਸਕਦੇ ਹਨ। ਇੰਨਾ ਵਿਚਾਰਾਂ ਦਾ ਪ੍ਰਗਟਾਵਾ ਹਲ਼ਕਾ ਸਾਬਕਾ ਵਿਧਾਇਕ ਤੇ ਕਾਗਰਸ ਕਮੇਟੀ ਜਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਜੀ ਪੀ ਨੇ ਕੀਤਾ।
ਉਨਾਂ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਹੀ ਹਮੇਸ਼ਾ ਰਾਜਨੀਤੀ ਤੋਂ ਉੱਪਰ ਉੱਠ ਕੇ ਵਿਕਾਸ ਦੀ ਸੋਚ ਨੂੰ ਅੱਗੇ ਵਧਾਇਆ ਹੈ। ਉਨ੍ਹਾਂ ਵਿਰੋਧੀਆਂ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਨ੍ਹਾਂ ਕੋਲ ਨਾ ਤਾਂ ਆਪਣੇ ਉਮੀਦਵਾਰ ਹਨ ਅਤੇ ਨਾ ਹੀ ਲੋਕਾਂ ਕੋਲ ਜਾਣ ਦਾ ਕੋਈ ਆਧਾਰ ਹੈ। ਲੋਕਾਂ ਨੇ ਇੱਕ ਵਾਰ ਫਿਰ ਕਾਂਗਰਸ ਪਾਰਟੀ ਵਿੱਚ ਭਰੋਸਾ ਪ੍ਰਗਟਾ ਕੇ ਪ੍ਰੋ. ਕਰਮਜੀਤ ਕੌਰ ਚੌਧਰੀ ਨੂੰ ਭਾਰੀ ਬਹੁਮਤ ਨਾਲ ਜਿਤਾਉਣਗੇ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments