spot_img
spot_img
spot_img
spot_img
Tuesday, May 21, 2024
spot_img
Homeਪੰਜਾਬਕੈਬਨਿਟ ਮੰਤਰੀ ਜੋੜੇਮਾਜਰਾ ਦਾ ਨਾਭਾ ਪਹੁੰਚਣ ਤੇ ਵਿਧਾਇਕ ਦੇਵ ਮਾਨ ਨੇ ਕੀਤਾ...

ਕੈਬਨਿਟ ਮੰਤਰੀ ਜੋੜੇਮਾਜਰਾ ਦਾ ਨਾਭਾ ਪਹੁੰਚਣ ਤੇ ਵਿਧਾਇਕ ਦੇਵ ਮਾਨ ਨੇ ਕੀਤਾ ਸਵਾਗਤ

ਕੈਬਨਿਟ ਮੰਤਰੀ ਜੋੜੇਮਾਜਰਾ ਦਾ ਨਾਭਾ ਪਹੁੰਚਣ ਤੇ ਵਿਧਾਇਕ ਦੇਵ ਮਾਨ ਨੇ ਕੀਤਾ ਸਵਾਗਤ-

ਨਾਭਾ 6 ਅਪ੍ਰੈਲ ( ਬਰਿੰਦਰਪਾਲ) ਨਾਭਾ ਆਮ ਆਦਮੀ ਦੇ ਦਫਤਰ ਪਹੁੰਚਣ ਤੇ ਚੇਤਨ ਸਿੰਘ ਜੋੜੇਮਾਜਰਾ ਕੈਬਨਿਟ ਮੰਤਰੀ ਦਾ ਗੁਰਦੇਵ ਸਿੰਘ ਦੇਵ ਮਾਨ ਐਮ ਐਲ ਨੇ ਨਾਭਾ ਨੇ ਸਵਾਗਤ ਕੀਤਾ ਇਸ ਮੋਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੈਬਨਿਟ ਮੰਤਰੀ ਜੋੜੇਮਾਜਰਾ,ਵਿਧਾਇਕ ਦੇਵ ਮਾਨ ਅਤੇ ਵਿਧਾਇਕ ਨੀਨਾ ਮਿੱਤਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਜਲੰਧਰ ਲੋਕ ਸਭਾ ਜਿਮਨੀ ਚੋਣ ਲਈ ਸੁਸੀਲ ਕੁਮਾਰ ਰਿੰਕੂ ਨੂੰ ਪਾਰਟੀ ਦਾ ਉਮੀਦਵਾਰ ਐਲਾਨਿਆ ਹੈ ਪਾਰਟੀ ਦੇ ਸਾਰੇ ਆਗੂ ,ਅਹੁਦੇਦਾਰ ਅਤੇ ਵਰਕਰ ਇਸ ਚੋਣ ਵਿੱਚ ਤਨਦੇਹੀ ਨਾਲ ਮਿਹਨਤ ਕਰਕੇ ਪਾਰਟੀ ਵੱਲੋਂ ਉਤਾਰੇ ਉਮੀਦਵਾਰ ਨੂੰ ਜਿਤਾਉਣ ਗਏ ਅਤੇ ਪਾਰਟੀ ਸੁਪ੍ਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹੱਥ ਮਜ਼ਬੂਤ ਕਰਨਗੇ ਇਸ ਮੋਕੇ ਉਨਾਂ ਦੇ ਨਾਲ ਜੱਸੀ ਸੋਹੀਆਂ ਵਾਲਾ ਚੇਅਰਮੈਨ ਜਿਲਾ ਯੋਜਨਾ ਬੋਰਡ ਪਟਿਆਲਾ, ਮੇਘ ਚੰਦ ਸੇਰ ਮਾਜਰਾ ਚੇਅਰਮੈਨ ਇੰਪਰੂਵਮੈਂਟ ਟਰੱਸਟ ਪਟਿਆਲਾ,ਇੰਦਰਜੀਤ ਸਿੰਘ ਸੰਧੂ ਲੋਕ ਸਭਾ ਇੰਚਾਰਜ ਪਟਿਆਲਾ,ਅਮਰੀਕ ਸਿੰਘ ਬਾਂਗੜ ਸੂਬਾ ਪ੍ਰਧਾਨ ਐਸੀ ਵਿੰਗ ਪੰਜਾਬ, ਪ੍ਰੀਤੀ ਮਲਹੋਤਰਾ ਜਿਲਾ ਪ੍ਰਧਾਨ, ਤੇਜਿੰਦਰ ਸਿੰਘ ਖਹਿਰਾ, ਅਮਨਦੀਪ ਸਿੰਘ ਰਹਿਲ ਪ੍ਰਧਾਨ ਟਰੱਕ ਯੂਨੀਅਨ ਨਾਭਾ, ਮੋਨੂ ਡੱਲਾ, ਮਨਪ੍ਰੀਤ ਸਿੰਘ ਕਾਲੀਆ ਦਫਤਰ ਇੰਚਾਰਜ, ਗੁਰਲਾਲ ਸਿੰਘ ਚੇਅਰਮੈਨ ਲੈਂਡ ਮਾਰਗੇਜ ਬੈਂਕ, ਗੁਰਪ੍ਰੀਤ ਸਿੰਘ ਗੋਪੀ, ਦੀਪਾ ਰਾਮਗੜ੍ਹ, ਸੁੱਖ ਘੁੰਮਣ, ਧਰਮਿੰਦਰ ਸਿੰਘ ਸੁਖੇਵਾਲ, ਭੁਪਿੰਦਰ ਸਿੰਘ ਕੱਲਰ ਮਾਜਰੀ, ਗੱਗੀ ਬਨੇਰਾ, ਪ੍ਰਭ ਰਾਮਗੜ੍ਹੀਆ ,ਗੁਰਦੀਪ ਸਿੰਘ ਟਿਵਾਣਾ, ਸੋਨੂ, ਦਵਿੰਦਰ ਨਿਰਮਾਣਾ, ਜਸਵੀਰ ਸਿੰਘ ਵਜੀਦਪੁਰ ਅਤੇ ਵੱਡੀ ਗਿਣਤੀ ਵਰਕਰ ਮੌਜੂਦ ਸਨ

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments