spot_img
spot_img
spot_img
spot_img
Friday, May 24, 2024
spot_img
Homeਪੰਜਾਬਜੇਲ੍ਹਾਂ ਵਿੱਚ ਵੀ ਹੁਣ ਖਤਮ ਹੋਵੇਗਾ VIP ਕਲਚਰ

ਜੇਲ੍ਹਾਂ ਵਿੱਚ ਵੀ ਹੁਣ ਖਤਮ ਹੋਵੇਗਾ VIP ਕਲਚਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਕ ਹੋਰ ਵੱਡਾ ਫ਼ੈਸਲਾ ਕਰਦੇ ਹੋਏ ਜੇਲ੍ਹਾਂ ਦੇ ਅੰਦਰੋਂ ਵੀਆਈਪੀ ਕਲਚਰ ਖ਼ਤਮ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ, ਪੰਜਾਬ ਦੀਆਂ ਜੇਲ੍ਹਾਂ ਵਿੱਚ ਕੋਈ ਵੀਆਈਪੀ ਨਹੀ ਹੈ, ਸਾਰੇ ਕੈਦੀ ਅਤੇ ਹਵਾਲਾਤੀ ਇੱਕ ਸਮਾਨ ਹਨ ਅਤੇ ਉਨ੍ਹਾਂ ਦੇ ਨਾਲ ਇੱਕੋ ਜਿਹਾ ਹੀ ਟਰੀਟਮੈਂਟ ਹੋਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ, ਸਾਡੀ ਸਰਕਾਰ ਨੇ ਫ਼ੈਸਲਾ ਕੀਤਾ ਹੈ ਕਿ, ਹੁਣ ਜੇਲ੍ਹਾਂ ਦੇ ਅੰਦਰ ਵੀਪੀਆਈ ਕਲਚਰ ਮੁੱਢ ਤੋਂ ਖ਼ਤਮ ਹੋਵੇਗਾ ਅਤੇ ਜੇਲ੍ਹਾਂ ਦੇ ਅੰਦਰੋਂ ਬਰਾਮਦ ਹੋਣ ਵਾਲੇ ਮੋਬਾਈਲ ਫੋਨ ‘ਤੇ ਵੀ ਸਖ਼ਤੀ ਕੀਤੀ ਜਾਵੇਗੀ ਅਤੇ ਸਬੰਧਤ ਅਧਿਕਾਰੀਆਂ ਦੀ ਜਿੰਮੇਵਾਰੀ ਤਹਿ ਕੀਤੀ ਜਾਵੇਗੀ ਕਿ, ਜੇਲ੍ਹਾਂ ਅੰਦਰੋਂ ਮੋਬਾਈਲ ਫੋਨ ਬੰਦ ਕਰਵਾਏ ਜਾਣ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments