spot_img
spot_img
spot_img
spot_img
Tuesday, May 21, 2024
spot_img
Homeਦੇਸ਼ਟਾਟਾ ਗਰੁੱਪ ਦੇ ਸਾਬਕਾ ਚੇਅਰਮੈਨ ਦੀ ਸੜਕ ਹਾਦਸੇ ‘ਚ ਮੌਤ

ਟਾਟਾ ਗਰੁੱਪ ਦੇ ਸਾਬਕਾ ਚੇਅਰਮੈਨ ਦੀ ਸੜਕ ਹਾਦਸੇ ‘ਚ ਮੌਤ

ਟਾਟਾ ਗਰੁੱਪ ਦੇ ਸਾਬਕਾ ਚੇਅਰਮੈਨ ਸਾਇਰਸ ਮਿਸਤਰੀ ਦੀ ਸੜਕ ਹਾਦਸੇ ‘ਚ ਮੌਤ ਹੋ ਗਈ ਹੈ। ਇਹ ਹਾਦਸਾ ਮੁੰਬਈ ਦੇ ਨਾਲ ਲੱਗਦੇ ਪਾਲਘਰ ਵਿੱਚ ਵਾਪਰਿਆ ਹੈ।

ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਟਾਟਾ ਸੰਨਜ਼ ਦੇ ਸਾਬਕਾ ਚੇਅਰਮੈਨ ਸਾਇਰਸ ਮਿਸਤਰੀ ਦੀ ਕਾਰ ਐਤਵਾਰ ਨੂੰ ਮਹਾਰਾਸ਼ਟਰ ਦੇ ਪਾਲਘਰ ਵਿੱਚ ਇੱਕ ਡਿਵਾਈਡਰ ਨਾਲ ਟਕਰਾ ਗਈ।

ਮਿਸਤਰੀ ਇੱਕ ਮਰਸਡੀਜ਼ ਕਾਰ ਵਿੱਚ ਅਹਿਮਦਾਬਾਦ ਤੋਂ ਮੁੰਬਈ ਜਾ ਰਹੇ ਸਨ। ਇਸ ਘਟਨਾ ਵਿੱਚ ਕਾਰ ਚਾਲਕ ਸਮੇਤ ਦੋ ਹੋਰ ਲੋਕ ਜ਼ਖ਼ਮੀ ਵੀ ਹੋਏ ਹਨ। ਸਾਰੇ ਜ਼ਖਮੀਆਂ ਨੂੰ ਗੁਜਰਾਤ ਦੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।ਅਹਿਮਦਾਬਾਦ ਤੋਂ ਮੁੰਬਈ ਜਾ ਰਹੇ ਸਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments