spot_img
spot_img
spot_img
spot_img
Friday, May 24, 2024
spot_img
Homeਪੰਜਾਬਨਵਜੋਤ ਸਿੰਘ ਸਿੱਧੂ ਨੂੰ ਟੈੱਸਟ ਕਰਵਾਉਣ ਲਈ ਪਟਿਆਲਾ ਜੇਲ੍ਹ ਤੋਂ ਭੇਜਿਆ ਗਿਆ...

ਨਵਜੋਤ ਸਿੰਘ ਸਿੱਧੂ ਨੂੰ ਟੈੱਸਟ ਕਰਵਾਉਣ ਲਈ ਪਟਿਆਲਾ ਜੇਲ੍ਹ ਤੋਂ ਭੇਜਿਆ ਗਿਆ ਪੀ.ਜੀ.ਆਈ.

ਨਵਜੋਤ ਸਿੰਘ ਸਿੱਧੂ ਨੂੰ ਟੈੱਸਟ ਕਰਵਾਉਣ ਲਈ ਪਟਿਆਲਾ ਜੇਲ੍ਹ ਤੋਂ ਭੇਜਿਆ ਗਿਆ ਪੀ.ਜੀ.ਆਈ.

ਰੋਡ ਰੇਂਜ ਮਾਮਲੇ ਮਾਮਲੇ ‘ਚ ਪਟਿਆਲਾ ਜੇਲ੍ਹ ‘ਚ ਬੰਦ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੂੰ ਸਿਹਤ ਸਬੰਧੀ ਕੁੱਝ ਸਮੱਸਿਆਵਾਂ ਆਉਣ ਕਾਰਨ ਕੁੱਝ ਟੈੱਸਟ ਕਰਵਾਉਣ ਲਈ ਪੀ.ਜੀ.ਆਈ. ਚੰਡੀਗੜ੍ਹ ਭੇਜਿਆ ਗਿਆ ਹੈ। ਸੂਤਰਾਂ ਅਨੁਸਾਰ ਕੁੱਝ ਅਜਿਹੇ ਟੈੱਸਟ ਹਨ ਜੋ ਕਿ ਸਰਕਾਰੀ ਰਜਿੰਦਰਾ ਹਸਪਤਾਲ ਉਪਲਬਧ ਨਹੀਂ ਹਨ, ਜਿਸ ਕਰ ਕੇ ਨਵਜੋਤ ਸਿੰਘ ਸਿੱਧੂ ਨੂੰ ਕੁੱਝ ਅਹਿਮ ਸਰੀਰਕ ਟੈੱਸਟ ਕਰਵਾਉਣ ਲਈ ਚੰਡੀਗੜ੍ਹ ਭੇਜਿਆ ਗਿਆ ਹੈ।ਸੂਤਰਾਂ ਦਾ ਕਹਿਣਾ ਕਿ ਸਵੇਰੇ 7 ਵਜੇ ਡਾਕਟਰਾਂ ਦੀ ਸਲਾਹ ਮੁਤਾਬਿਕ ਨਵਜੋਤ ਸਿੰਘ ਸਿੱਧੂ ਨੂੰ ਭਾਰੀ ਸੁਰੱਖਿਆ ਪ੍ਰਬੰਧਾਂ ਹੇਠ ਚੰਡੀਗੜ੍ਹ ਭੇਜਿਆ ਗਿਆ ਹੈ। ਫਿਲਹਾਲ ਉੱਥੇ ਦੇ ਡਾਕਟਰ ਦੱਸ ਪਾਉਣਗੇ ਕਿ ਉਨ੍ਹਾਂ (ਨਵਜੋਤ ਸਿੱਧੂ) ਦੇ ਟੈੱਸਟ ਅੱਜ ਹੋ ਜਾਣਗੇ ਜਾਂ ਉਨ੍ਹਾਂ ਨੂੰ ਜ਼ਿਆਦਾ ਸਮਾਂ ਲੱਗੇਗਾ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments