spot_img
spot_img
spot_img
spot_img
Sunday, May 19, 2024
spot_img
Homeਪੰਜਾਬਨਵ ਨਿਯੁਕਤ ਅਹੁਦੇਦਾਰਾਂ ਦਾ ਕੀਤਾ ਸਨਮਾਨ

ਨਵ ਨਿਯੁਕਤ ਅਹੁਦੇਦਾਰਾਂ ਦਾ ਕੀਤਾ ਸਨਮਾਨ

ਨਵ ਨਿਯੁਕਤ ਅਹੁਦੇਦਾਰਾਂ ਦਾ ਕੀਤਾ ਸਨਮਾਨ
ਬੱਸੀ ਪਠਾਣਾਂ (ਮਨੀਸ਼ ਸ਼ਰਮਾ):-ਕਾਗਰਸ ਪਾਰਟੀ ਦੇ ਸੀਨੀਅਰ ਕਾਗਰਸੀ ਆਗੂ ਤੇ ਬੱਸੀ ਪਠਾਣਾਂ ਮਾਰਕਿਟ ਕਮੇਟੀ ਦੇ ਸਾਬਕਾ ਚੇਅਰਮੈਨ ਸਤਵੀਰ ਸਿੰਘ ਨੌਗਾਵਾਂ ਨੇ ਜਿਲ੍ਹਾ ਕਾਗਰਸ ਕਮੇਟੀ ਦੇ ਨਵ ਨਿਯੁਕਤ ਮੀਤ ਪ੍ਰਧਾਨ ਅੰਮੀ ਚੰਦ ਭਟੇੜੀ, ਮੀਤ ਪ੍ਰਧਾਨ ਦਵਿੰਦਰ ਸਿੰਘ ਸ਼ਹੀਦਗੜ੍, ਮੀਤ ਪ੍ਰਧਾਨ ਸਮੀਰ ਕਪਲਿਸ਼ ਤੇ ਜਨਰਲ ਸਕੱਤਰ ਹਰਭਜਨ ਸਿੰਘ ਨਾਮਧਾਰੀ ਦਾ ਸਿਰਪਾਓ ਪਾ ਕੇ ਵਿਸ਼ੇਸ਼ ਸਨਮਾਨ ਕੀਤਾ
ਇਸ ਮੌਕੇ ਨਵ-ਨਿਯੁੱਕਤ ਅਹੁਦੇਦਾਰਾਂ ਨੇ ਕਾਗਰਸ ਪਾਰਟੀ ਹਾਈਕਮਾਨ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਪਾਰਟੀ ਵਲੋਂ ਉਨਾਂ ਨੂੰ ਜੋ ਜਿੰਮੇਵਾਰੀ ਸੌਂਪੀ ਹੈ ਉਸ ਨੂੰ ਉਹ ਪੂਰੀ ਮਿਹਨਤ ਤੇ ਲਗਨ ਨਾਲ ਨਿਭਾਉਣਗੇ।ਇਸ ਮੌਕੇ ਸਤਵੀਰ ਸਿੰਘ ਨੌਗਾਵਾਂ ਨੇ ਕਾਗਰਸ ਪਾਰਟੀ ਦੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਹਲ਼ਕਾ ਸਾਬਕਾ ਵਿਧਾਇਕ ਤੇ ਜਿਲ੍ਹਾ ਕਾਗਰਸ ਕਮੇਟੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਜੀ ਪੀ ਦਾ ਵਿਸ਼ੇਸ਼ ਧੰਨਵਾਦ ਕਰਦੇ ਹੋਏ ਕਿਹਾ ਪਾਰਟੀ ਦੇ ਵਰਕਰਾ ਨੂੰ ਇੰਨੀ ਵੱਡੀ ਜਿੰਮੇਵਾਰੀ ਸੌਂਫਣ ਤੋਂ ਸਪੱਸ਼ਟ ਹੈ ਕਿ ਕਾਗਰਸ ਪਾਰਟੀ ਵਿੱਚ ਮਿਹਨਤੀ ਵਰਕਰਾਂ ਨੂੰ ਪੂਰਾ ਮਾਣ ਸਨਮਾਨ ਮਿਲਦਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments