spot_img
spot_img
spot_img
spot_img
Monday, May 27, 2024
spot_img
Homeਪੰਜਾਬਨਾਭਾ ਦੇ ਵਿਧਾਇਕ ਦੇਵਮਾਨ ਨੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਨੂੰ ਦਿੱਤੀ ਮੁਬਾਰਕਬਾਦ

ਨਾਭਾ ਦੇ ਵਿਧਾਇਕ ਦੇਵਮਾਨ ਨੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਨੂੰ ਦਿੱਤੀ ਮੁਬਾਰਕਬਾਦ

ਨਾਭਾ ਦੇ ਵਿਧਾਇਕ ਦੇਵਮਾਨ ਨੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਨੂੰ ਦਿੱਤੀ ਮੁਬਾਰਕਬਾਦ

ਨਾਭਾ 22 ਅਪ੍ਰੈਲ (ਬਰਿੰਦਰਪਾਲ ਸਿੰਘ) ਪੰਜਾਬ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਇਸ ਵਿੱਚ ਆਮ ਘਰਾਂ ਦੇ ਵਰਕਰਾਂ ਨੂੰ ਅਹੁਦੇਦਾਰੀਆਂ ਦੇ ਕੇ ਨਿਵਾਜਿਆ ਜਾ ਰਿਹਾ ਜਿਸ ਤਹਿਤ ਪਾਰਟੀ ਦੇ ਪੁਰਾਣੇ ਅਤੇ ਜੁਝਾਰੂ ਵਰਕਰ ਰਾਜਵੰਤ ਸਿੰਘ ਘੁੱਲੀ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਾਰਕਿਟ ਕਮੇਟੀ ਧੂਰੀ ਦਾ ਚੇਅਰਮੈਨ ਨਿਯੁਕਤ ਕੀਤਾ ਹੈ ਇੰਨਾਂ ਵਿਚਾਰਾਂ ਦਾ ਪ੍ਰਗਟਾਵਾ ਗੁਰਦੇਵ ਸਿੰਘ ਦੇਵ ਮਾਨ ਐਮ ਐਲ ਏ ਨਾਭਾ ਨੇ ਮੁਬਾਰਕਬਾਦ ਦੇਣ ਉਪਰੰਤ ਕੀਤਾ ਉਨਾਂ ਕਿਹਾ ਕਿ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਨੇ ਅੱਜ ਅਹੁਦਾ ਸੰਭਾਲਿਆ ਹੈ ਉਹ ਆਪਣੀ ਜਿੰਮੇਵਾਰੀ ਪੂਰੀ ਮਿਹਨਤ ਅਤੇ ਤਨਦੇਹੀ ਨਾਲ ਨਿਭਾਉਣਗੇ ਇਸ ਮੋਕੇ ਹਰਪਾਲ ਕੋਰ ਮਾਤਾ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ, ਉਂਕਾਰ ਸਿੰਘ ਉ ਐਸ ਡੀ ਮੁੱਖ ਮੰਤਰੀ ਪੰਜਾਬ, ਚੇਤਨ ਸਿੰਘ ਜੋੜੇਮਾਜਰਾ ਕੈਬਨਿਟ ਮੰਤਰੀ ਪੰਜਾਬ, ਨਰਿੰਦਰ ਕੋਰ ਭਰਾਜ ਐਮ ਐਲ ਏ ਸੰਗਰੂਰ, ਸੁਰਿੰਦਰਪਾਲ ਸਰਮਾਂ ਚੇਅਰਮੈਨ ਇੰਪਰੂਵਮੈਂਟ ਟਰੱਸਟ ਨਾਭਾ, ਤੇਜਿੰਦਰ ਸਿੰਘ ਖਹਿਰਾ,ਨਿਰਭੈ ਸਿੰਘ ਘੁੰਡਰ ਪ੍ਰਧਾਨ ਟੱਰਕ ਯੂਨਿਅਨ ਭਾਦਸੋਂ, ਸੁਖਦੇਵ ਸਿੰਘ ਸੰਧੂ,ਸੂਬੇਦਾਰ ਸੰਤੋਖ ਸਿੰਘ, ਭੁਪਿੰਦਰ ਸਿੰਘ ਕੱਲਰ ਮਾਜਰੀ, ਮੇਜਰ ਸਿੰਘ ਤੁੰਗਾਂ, ਜਸਵੀਰ ਸਿੰਘ ਵਜੀਦਪੁਰ ਅਤੇ ਵੱਡੀ ਗਿਣਤੀ ਵਿੱਚ ਅਹੁਦੇਦਾਰ ਮੋਜੂਦ ਸਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments