spot_img
spot_img
spot_img
spot_img
Sunday, May 19, 2024
spot_img
Homeਪਟਿਆਲਾਨਾਭਾ ਦੇ ਵਿਧਾਇਕ ਦੇਵ ਮਾਨ ਨੇ ਕੀਤੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ...

ਨਾਭਾ ਦੇ ਵਿਧਾਇਕ ਦੇਵ ਮਾਨ ਨੇ ਕੀਤੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਮੁਲਾਕਾਤ।

ਨਾਭਾ ਦੇ ਵਿਧਾਇਕ ਦੇਵ ਮਾਨ ਨੇ ਕੀਤੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਮੁਲਾਕਾਤ।

ਭਾਦਸੋਂ 9 ਅਪ੍ਰੈਲ ( ਬਰਿੰਦਰਪਾਲ ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਇਕੋ-ਇਕ ਮਿਸ਼ਨ ਪੰਜਾਬ ਨੂੰ ਸਿੱਖਿਆ ਅਤੇ ਵਧੀਆ ਸਿਹਤ ਸਹੂਲਤਾਂ ਦੇਣਾ ਹੈ ਇੰਨਾਂ ਵਿਚਾਰਾਂ ਦਾ ਪ੍ਰਗਟਾਵਾ ਗੁਰਦੇਵ ਸਿੰਘ ਦੇਵ ਮਾਨ ਐਮ ਐਲ ਏ ਨਾਭਾ ਨੇ ਹਰਜੋਤ ਸਿੰਘ ਬੈਂਸ ਸਿੱਖਿਆ ਮੰਤਰੀ ਪੰਜਾਬ ਸਰਕਾਰ ਨਾਲ ਵਿਸ਼ੇਸ਼ ਮੁਲਾਕਾਤ ਕਰਨ ਉਪਰੰਤ ਕੀਤਾ । ਉਨਾਂ ਦੱਸਿਆ ਕਿ ਨਾਭਾ ਭਾਦਸੋ ਦੇ ਚੁਣੇ ਗਏ ਦੋ ਐਮੀਨੇਸ ਸਕੂਲਾਂ ਬਾਰੇ ਚਰਚਾ ਕੀਤੀ ਵਿਧਾਨ ਸਭਾ ਨਾਭਾ ਦੇ ਸਰਕਾਰੀ ਰਿਪੁਦਮਨ ਕਾਲਜ ਤੇ ਸਾਰੇ ਸਰਕਾਰੀ ਸਕੂਲਾਂ ਦੇ ਵਿੱਚ ਅਧਿਆਪਕਾ ਦੀਆ ਖਾਲੀ ਪੋਸਟਾ ਤੇ ਅਧਿਆਪਕ ਨਿਯੁਕਤ ਕਰਨ ਸਬੰਧੀ ਬੇਨਤੀ ਕੀਤੀ ਹੈ ਅਤੇ ਨਾਭਾ ਵਿਧਾਨ ਸਭਾ ਦੇ ਸਰਕਾਰੀ ਸਕੂਲਾ ਦੇ ਹੋਣ ਵਾਲੇ ਕੰਮਾ ਬਾਰੇ ਵੀ ਮੰਗ ਪੱਤਰ ਦਿੱਤਾ । ਇਸ ਮੋਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਾਰੀਆਂ ਮੰਗਾਂ ਨੂੰ ਜਲਦ ਪੂਰਾ ਕਰਨ ਦਾ ਵਾਆਦਾ ਕੀਤਾ ਅਤੇ ਉਨਾਂ ਵਿਸਵਾਸ਼ ਦਿਵਾਇਆ ਕਿ ਹਲਕਾ ਨਾਭਾ ਦੇ ਸਰਕਾਰੀ ਸਕੂਲਾਂ ਵਿੱਚ ਵਿਕਾਸ ਕਾਰਜ ਲਈ ਗ੍ਰਾਂਟਾਂ ਦੀ ਕੋਈ ਕਮੀ ਨਹੀ ਆਵੇਗੀ ਅਤੇ ਖਾਲੀ ਪੋਸਟਾ ਬਹੁਤ ਜਲਦ ਭਰੀਆਂ ਜਾਣਗੀਆਂ ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments