ਨੇਪਾਲ ਦੇ ਪੋਖਰਾ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਰਨਵੇ ‘ਤੇ 72 ਸੀਟਾਂ ਵਾਲਾ ਯਾਤਰੀ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਬਚਾਅ ਕਾਰਜ ਜਾਰੀ ਹਨ ਅਤੇ ਹਵਾਈ ਅੱਡਾ ਫਿਲਹਾਲ ਬੰਦ ਹੈ। ਇਸ ਸੰਬੰਧੀ ਨੇਪਾਲ ਫ਼ੌਜ ਦੇ ਬੁਲਾਰੇ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹੁਣ ਤੱਕ 16 ਲਾਸ਼ਾਂ ਬਰਾਮਦ ਕਰ ਲਈਆਂ ਗਈਆਂ