spot_img
spot_img
spot_img
spot_img
Friday, May 24, 2024
spot_img
Homeਪਟਿਆਲਾਪਟਿਆਲਾ ਜ਼ਿਲ੍ਹੇ 'ਚ ਕਿਸਾਨਾਂ ਨੂੰ ਕਣਕ ਦੀ 1471 ਕਰੋੜ ਦੀ ਅਦਾਇਗੀ--ਡਿਪਟੀ ਕਮਿਸ਼ਨਰ...

ਪਟਿਆਲਾ ਜ਼ਿਲ੍ਹੇ ‘ਚ ਕਿਸਾਨਾਂ ਨੂੰ ਕਣਕ ਦੀ 1471 ਕਰੋੜ ਦੀ ਅਦਾਇਗੀ–ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ

ਪਟਿਆਲਾ ਜ਼ਿਲ੍ਹੇ ‘ਚ ਕਿਸਾਨਾਂ ਨੂੰ ਕਣਕ ਦੀ 1471 ਕਰੋੜ ਦੀ ਅਦਾਇਗੀ–ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ-
ਜ਼ਿਲ੍ਹੇ ਦੀਆਂ ਮੰਡੀਆਂ ‘ਚ 7 ਲੱਖ 83 ਹਜ਼ਾਰ 190 ਮੀਟਰਿਕ ਕਣਕ ਦੀ ਆਮਦ–
ਨਾਭਾ 24 ਅਪ੍ਰੈਲ ( ਬਰਿੰਦਰਪਾਲ ਸਿੰਘ)

ਡਿਪਟੀ ਕਮਿਸ਼ਨਰ ਪਟਿਆਲਾ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ‘ਚ ਕੱਲ ਤੱਕ 7 ਲੱਖ 83 ਹਜ਼ਾਰ 190 ਮੀਟਰਿਕ ਟਨ ਕਣਕ ਦੀ ਆਮਦ ਹੋਈ ਜਦਕਿ 7 ਲੱਖ 81 ਹਜ਼ਾਰ 862 ਮੀਟਰਿਕ ਟਨ ਕਣਕ ਦੀ ਖਰੀਦ ਹੋਈ ਹੈ ਅਤੇ ਕਿਸਾਨਾਂ ਨੂੰ 1471.53 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।
ਉਨ੍ਹਾਂ ਦੱਸਿਆ ਖ਼ਰੀਦ ਕੀਤੀ ਕਣਕ ਵਿੱਚੋਂ ਹੁਣ ਤੱਕ ਪਨਗਰੇਨ ਵੱਲੋਂ 256675 ਮੀਟਰਿਕ ਟਨ, ਮਾਰਕਫੈਡ ਵੱਲੋਂ 192713 ਮੀਟਰਿਕ ਟਨ, ਪਨਸਪ ਵੱਲੋਂ 173529 ਮੀਟਰਿਕ ਟਨ, ਵੇਅਰ ਹਾਊਸ ਵੱਲੋਂ 137767 ਮੀਟਰਿਕ ਟਨ ਅਤੇ ਵਪਾਰੀਆਂ ਵੱਲੋਂ 21178 ਮੀਟਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments