spot_img
spot_img
spot_img
spot_img
Tuesday, May 21, 2024
spot_img
Homeਪਟਿਆਲਾਪੈਨਸ਼ਨਰ ਵੈਲਫੇਅਰ ਫੈਡਰੇਸ਼ਨ ਨੇ ਕੀਤਾ ਸਾਲ 2023 ਦਾ ਕੈਲੰਡਰ ਜਾਰੀ

ਪੈਨਸ਼ਨਰ ਵੈਲਫੇਅਰ ਫੈਡਰੇਸ਼ਨ ਨੇ ਕੀਤਾ ਸਾਲ 2023 ਦਾ ਕੈਲੰਡਰ ਜਾਰੀ

ਪੈਨਸ਼ਨਰ ਵੈਲਫੇਅਰ ਫੈਡਰੇਸ਼ਨ ਕੀਤਾ ਸਾਲ 2023 ਦਾ ਕੈਲੰਡਰ ਜਾਰੀ
-ਸਰਕਾਰ ਮੁਲਾਜਮਾਂ ਮੰਗਾਂ ਤੇ ਮਸਲਿਆਂ ਦਾ ਹੱਲ ਪਹਿਲ ਦੇ ਆਧਾਰ ’ਤੇ ਕਰੇ :  ਪ੍ਰਧਾਨ ਅਮਰਜੀਤ ਸਿੰਘ
ਪਟਿਆਲਾ –  ( ਰਾਜੇਸ਼ ਅਗਰਵਾਲ )-ਪੈਨਸ਼ਨਰ ਵੈਲਫੇਅਰ ਫੈਡਰੇਸ਼ਨ ਵਲੋਂ ਸਾਲ-2023 ਦਾ
ਕੈਲੰਡਰ ਫੈਡਰੇਸ਼ਨ ਦੇ ਪ੍ਰਧਾਨ ਅਮਰਜੀਤ ਸਿੰਘ ਵਲੋਂ ਜਾਰੀ ਕੀਤਾ ਗਿਆ। ਇਹ
ਜਾਣਕਾਰੀ ਸੂਬਾ ਪ੍ਰੈਸ ਸਕੱਤਰ ਰਾਮ ਸਿੰਘ ਸਨੌਰ ਨੇ ਦਿੱਤੀ। ਇਸ ਮੌਕੇ ਫੈਡਰੇਸ਼ਨ ਦੇ
ਪੈਨਸ਼ਨਰ ਵੈਲਫੇਅਰ ਫੈਡਰੇਸ਼ਨ ਦੇ ਐਮ. ਐਲ. ਕਪਿਲਾ, ਲਖ ਬੀਰ ਸਿੰਘ, ਰਾਜਿੰਦਰ ਠਾਕੁਰ, ਪਰਮਜੀਤ ਸਿੰਘ, ਸੁਖਦੇਵ ਸਿੰਘ, ਜਗਦੀਸ਼ ਰਾਮਪੁਰਾ, ਸ਼ਿਵਦੇਵ ਸਿੰਘ ਅਤੇ ਹੋਰ ਮੌਜੂਦ ਸਨ।
ਕੈਲੰਡਰ ਜਾਰੀ ਕਰਨ ਮੌਕੇ ਫੈਡਰੇਸ਼ਨ ਦੇ ਪ੍ਰਧਾਨ ਬਾਬਾ ਅਮਰਜੀਤ ਸਿੰਘ ਨੇ ਕਿਹਾ
ਕਿ ਸਰਕਾਰ ਮੁਲਾਜਮ ਮੰਗਾਂ ਤੇ ਮਸਲਿਆਂ ਦਾ ਹੱਲ ਪਹਿਲ ਦੇ ਆਧਾਰ ’ਤੇ ਹੱਲ ਕਰੇ।
ਉਨ੍ਹਾਂ ਕਿਹਾ ਕਿ ਪੈਨਸ਼ਨਰ ਵੈਲਫੇਅਰ ਫੈਡਰੇਸ਼ਨ ਬਿਜਲੀ ਮੁਲਾਜਮ ਭਲਾਈ ਜਥੇਬੰਦੀਆਂ ਵਿਚੋਂ ਇਕ ਹੈ ਤੇ
ਮੁਲਾਜਮਾਂ ਦੇ ਹਿਤਾਂ ਲਈ ਹੀ ਪਹਿਲ ਦੇ ਆਧਾਰ ’ਤੇ ਕੰਮ ਕਰਦੀ ਹੈ। ਉਨ੍ਹਾਂ ਕਿਹਾ ਕਿ
ਮੁਲਾਜਮਾਂ ਦੀਆਂ ਮੰਗਾਂ ਕੱਚੇ ਮੁਲਾਜਮ ਪੱਕੇ ਕਰਨੇ, ਡੀ. ਏ. ਦੀਆਂ ਕਿਸ਼ਤਾਂ,
ਪ੍ਰੋਬੇਸ਼ਨ ਸਮਾਂ 3 ਸਾਲ ਤੋਂ ਘਟਾ ਕੇ 1 ਸਾਲ ਕੀਤਾ ਜਾਵੇ ਆਦਿ ਮੰਗਾਂ ਪੂਰੀਆਂ ਕੀਤੀਆਂ
ਜਾਣ ਅਤੇ ਵਿਭਾਗ ਵਿਚੋਂ ਰਿਟਾਇਰ ਹੋਏ ਮੁਲਾਜ਼ਮਾਂ ਦੇ ਰਹਿੰਦੇ ਕੰਮਾਂ ਨੂੰ ਸਮਾਂ ਰਹਿੰਦੇ ਜਰੂਰ ਪੂਰਾ ਕੀਤਾ ਜਾਵੇ  ਕਿਉਂਕਿ ਜਿਹੜੇ ਮੁਲਾਜ਼ਮ ਰਿਟਾਇਰ ਹੋ ਚੁੱਕੇ ਹਨ ਉਹਨਾਂ ਨੇ ਵੀ ਆਪਣੀ ਨੌਕਰੀ ਦੇ ਕਾਰਜਕਾਲ ਸਮੇਂ ਵਿਭਾਭ ਲਈ ਦਿਨ ਰਾਤ ਇਕ ਕਰਕੇ ਕੰਮ ਕੀਤਾ ਹੋਇਆ ਹੁੰਦਾ ਹੈ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments