spot_img
spot_img
spot_img
spot_img
Friday, May 24, 2024
spot_img
Homeਪੰਜਾਬਪੰਜਾਬ ‘ਚ ਮਹਿੰਗਾ ਹੋਇਆ ਪੈਟਰੋਲ-ਡੀਜ਼ਲ

ਪੰਜਾਬ ‘ਚ ਮਹਿੰਗਾ ਹੋਇਆ ਪੈਟਰੋਲ-ਡੀਜ਼ਲ

ਪੰਜਾਬ ਦੇ ਅੰਦਰ ਇੱਕ ਵਾਰ ਫਿਰ ਪੈਟਰੋਲ-ਡੀਜ਼ਲ ਮਹਿੰਗਾ ਹੋ ਗਿਆ ਹੈ। ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿਚ ਇੱਕ-ਇੱਕ ਰੁਪਏ ਵਾਧਾ ਕੀਤਾ ਗਿਆ ਹੈ।

ਦਰਅਸਲ, ਪੰਜਾਬ ਸਰਕਾਰ ਦੇ ਵਲੋਂ ਪੈਟਰੋਲ-ਡੀਜ਼ਲ ਤੇ ਇੱਕ ਰੁਪਇਆ ਵੈਟ ਵਧਾ ਦਿੱਤਾ ਗਿਆ ਹੈ, ਜਿਸ ਮਗਰੋਂ ਪੈਟਰੋਲ ਡੀਜ਼ਲ ਮਹਿੰਗਾ ਹੋ ਗਿਆ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments