spot_img
spot_img
spot_img
spot_img
Friday, May 24, 2024
spot_img
Homeਪੰਜਾਬਪੰਜਾਬ ‘ਚ ਹੁਣ ਵਿਧਾਇਕਾਂ ਨੂੰ ਮਿਲੇਗੀ ਇੱਕ ਪੈਨਸ਼ਨ, ਨੋਟੀਫਿਕੇਸ਼ਨ ਜਾਰੀ

ਪੰਜਾਬ ‘ਚ ਹੁਣ ਵਿਧਾਇਕਾਂ ਨੂੰ ਮਿਲੇਗੀ ਇੱਕ ਪੈਨਸ਼ਨ, ਨੋਟੀਫਿਕੇਸ਼ਨ ਜਾਰੀ

ਪੰਜਾਬ ‘ਚ ਹੁਣ ਵਿਧਾਇਕਾਂ ਨੂੰ ਮਿਲੇਗੀ ਇੱਕ ਪੈਨਸ਼ਨ, ਨੋਟੀਫਿਕੇਸ਼ਨ ਜਾਰੀ

ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪਿਛਲੇ ਦਿਨੀਂ ਸੈਸ਼ਨ ਦੇ ਦੌਰਾਨ ‘ਇੱਕ ਵਿਧਾਇਕ- ਇੱਕ ਪੈਨਸ਼ਨ ਬਣਾਉਣ ਸਬੰਧੀ ਇੱਕ ਪ੍ਰਸਤਾਵ ਪੰਜਾਬ ਦੇ ਰਾਜਪਾਲ ਨੂੰ ਭੇਜਿਆ ਸੀ। ਰਾਜਪਾਲ ਦੇ ਵਲੋਂ ਨੋਟੀਫਾਈ ਕਰਕੇ, ਨੋਟਫਿਕੇਸ਼ਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਦੀ ਜਾਣਕਾਰੀ ਖੁਦ ਸੀਐਮ ਭਗਵੰਤ ਮਾਨ ਦੇ ਵਲੋਂ ਦਿੱਤੀ ਗਈ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments