spot_img
spot_img
spot_img
spot_img
Tuesday, May 21, 2024
spot_img
Homeਪੰਜਾਬਪੰਜਾਬ ਦੇ ਮੁਖ ਮੰਤਰੀ ਭਗਵੰਤ ਮਾਨ ਵਲੋਂ ਜ਼ੀਰਾ ਫੈਕਟਰੀ ਨੂੰ ਬੰਦ ਕਰਨ...

ਪੰਜਾਬ ਦੇ ਮੁਖ ਮੰਤਰੀ ਭਗਵੰਤ ਮਾਨ ਵਲੋਂ ਜ਼ੀਰਾ ਫੈਕਟਰੀ ਨੂੰ ਬੰਦ ਕਰਨ ਦਾ ਹੁਕਮ

ਜ਼ੀਰਾ ਸ਼ਰਾਬ ਫ਼ੈਕਟਰੀ ਤੁਰੰਤ ਪ੍ਰਭਾਵ ਦੇ ਨਾਲ ਬੰਦ ਕਰਨ ਦੇ ਹੁਕਮ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਲੋਂ ਇੱਕ ਵੀਡੀਓ ਜਾਰੀ ਕੀਤੇ ਦਿੱਤੇ ਗਏ ਹਨ।

ਐਮ ਮਾਨ ਨੇ ਕਿਹਾ ਕਿ, ਪੰਜਾਬ ਦੀ ਆਬੋ-ਹਵਾ ਨੂੰ ਕਿਸੇ ਨੂੰ ਵੀ ਖਰਾਬ ਨਹੀਂ ਕਰਨ ਦਿੱਤਾ ਜਾਵੇਗਾ। ਇਸ ਕਰਕੇ ਕਾਨੂੰਨੀ ਮਾਹਿਰਾਂ ਨਾਲ ਸਲਾਹ ਕਰਨ ਤੋਂ ਬਾਅਦ ਲੋਕਹਿੱਤ ‘ਚ ਇੱਕ ਵੱਡਾ ਫੈਸਲਾ ਲਿਆ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments