spot_img
spot_img
spot_img
spot_img
Friday, May 24, 2024
spot_img
Homeਪੰਜਾਬਪੰਜਾਬ ਦੇ ਲੋਕਾਂ ਨੂੰ ਜਲਦੀ ਮਿਲ ਸਕਦੀ ਹੈ ਗਰਮੀ ਤੋਂ ਰਾਹਤ, ਮੌਸਮ...

ਪੰਜਾਬ ਦੇ ਲੋਕਾਂ ਨੂੰ ਜਲਦੀ ਮਿਲ ਸਕਦੀ ਹੈ ਗਰਮੀ ਤੋਂ ਰਾਹਤ, ਮੌਸਮ ਵਿਭਾਗ ਵੱਲੋਂ ਭਾਰੀ ਮੀਂਹ ਦਾ ਅਲਰਟ

ਮੌਸਮ ਵਿਭਾਗ ਵੱਲੋਂ ਭਾਰੀ ਮੀਂਹ ਦਾ ਅਲਰਟ

ਮੌਸਮ ਵਿਭਾਗ ਨੇ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਵਿਭਾਗ ਮੁਤਾਬਿਕ, ਦੇਸ਼ ਦੇ ਕਈ ਸੂਬਿਆਂ ਵਿੱਚ ਪ੍ਰੀ-ਮਾਨਸੂਨ ਦਸਤਕ ਦੇ ਸਕਦਾ ਹੈ। ਮੌਸਮ ਵਿਭਾਗ ਦੀ ਮੰਨੀਏ ਤਾਂ, ਪੰਜਾਬ ਤੇ ਰਾਜਸਥਾਨ ਦੇ ਕਰੋੜਾਂ ਲੋਕਾਂ ਲਈ ਤੋਂ ਵੱਡੀ ਰਾਹਤ ਦੀ ਖਬਰ ਆ ਰਹੀ ਹੈ।

ਮੌਸਮ ਵਿਭਾਗ ਨੇ ਅੱਜ ਕਈ ਥਾਵਾਂ ‘ਤੇ ਮੀਂਹ ਪੈਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਅਗਲੇ 48 ਤੋਂ 72 ਘੰਟਿਆਂ ‘ਚ ਦਿੱਲੀ-ਐੱਨ.ਸੀ.ਆਰ. ‘ਚ ਮੌਸਮ ਦਾ ਰੂਪ ਬਦਲ ਜਾਵੇਗਾ ਅਤੇ ਗਰਮੀ ਤੋਂ ਕੁਝ ਰਾਹਤ ਮਿਲੇਗੀ, ਕਿਉਂਕਿ ਪ੍ਰੀ-ਮਾਨਸੂਨ ਕਾਰਨ ਬਾਰਿਸ਼ ਹੋਵੇਗੀ ਅਤੇ ਤਾਪਮਾਨ ‘ਚ 6 ਡਿਗਰੀ ਸੈਲਸੀਅਸ ਦੀ ਗਿਰਾਵਟ ਆਵੇਗੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments