spot_img
spot_img
spot_img
spot_img
Friday, May 24, 2024
spot_img
Homeਪੰਜਾਬਪੰਜਾਬ ਦੇ ਸਕੂਲਾਂ ‘ਚ ਸਰਦੀ ਦੀਆਂ ਛੁੱਟੀਆਂ ਦਾ ਐਲਾਨ

ਪੰਜਾਬ ਦੇ ਸਕੂਲਾਂ ‘ਚ ਸਰਦੀ ਦੀਆਂ ਛੁੱਟੀਆਂ ਦਾ ਐਲਾਨ

ਚੰਡੀਗੜ੍ਹ, – ਪੰਜਾਬ ਦੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿਚ ਸਰਦੀ ਦੀਆਂ ਛੁੱਟੀਆਂ ਦਾ ਐਲਾਨ ਸਰਕਾਰ ਦੇ ਵਲੋਂ ਕਰ ਦਿੱਤਾ ਹੈ।
ਸਰਕਾਰ ਵਲੋਂ ਜਾਰੀ ਪੱਤਰ ਮੁਤਾਬਿਕ, ਸਮੂਹ ਸਕੂਲਾਂ ਵਿਚ 25 ਦਸੰਬਰ 2022 ਤੋਂ 1 ਜਨਵਰੀ 2023 ਤੱਕ ਦੀਆਂ ਸਰਦੀਆਂ ਦੀਆਂ ਛੁੱਟੀਆਂ ਕੀਤੀਆਂ ਗਈਆਂ ਹਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments