spot_img
spot_img
spot_img
spot_img
Sunday, May 19, 2024
spot_img
Homeਪੰਜਾਬਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਗਲੇ ਹਫ਼ਤੇ ਹੋਣਗੇ ਭਾਜਪਾ...

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਗਲੇ ਹਫ਼ਤੇ ਹੋਣਗੇ ਭਾਜਪਾ ‘ਚ ਸ਼ਾਮਿਲ!

ਸਾਬਕਾ CM ਕੈਪਟਨ ਅਮਰਿੰਦਰ ਸਿੰਘ ਲੋਕ ਸਭਾ ਚੋਣਾਂ ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ ਕਰਨ ਜਾ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ, ਕੈਪਟਨ ਅਮਰਿੰਦਰ ਹੁਣ ਪੰਜਾਬ ਲੋਕ ਕਾਂਗਰਸ ਨੂੰ ਖ਼ਤਮ ਕਰਕੇ, ਸਿੱਧੇ ਤੌਰ ਤੇ ਭਾਜਪਾ ਵਿਚ ਸ਼ਾਮਲ ਹੋ ਰਹੇ ਹਨ।

ਬੇਸ਼ੱਕ ਅਧਿਕਾਰਿਕ ਤੌਰ ਤੇ ਇਸ ਦੀ ਪੁਸ਼ਟੀ ਕੈਪਟਨ ਅਮਰਿੰਦਰ ਦੀ ਟੀਮ ਦੇ ਵਲੋਂ ਨਹੀਂ ਕੀਤੀ ਗਈ, ਪਰ ਕੈਪਟਨ ਦੁਆਰਾ ਕੀਤੀ ਗਈ ਕੇਂਦਰੀ ਗ੍ਰਹਿ ਮੰਤਰੀ ਦੇ ਨਾਲ ਨਾਲ ਹੋਰਨਾਂ ਭਾਜਪਾ ਨੇਤਾਵਾਂ ਦੇ ਨਾਲ ਮੁਲਾਕਾਤਾਂ ਤੋਂ ਸਾਫ਼ ਹੈ ਕਿ, ਕੈਪਟਨ ਅਮਰਿੰਦਰ ਭਾਜਪਾ ਵਿਚ ਸ਼ਾਮਲ ਹੋਣ ਜਾ ਰਹੇ ਹਨ

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments