spot_img
spot_img
spot_img
spot_img
Monday, May 27, 2024
spot_img
Homeਪੰਜਾਬਪੰਜਾਬ ਦੇ IAS ਅਫ਼ਸਰ ਸੰਜੇ ਪੋਪਲੀ ਦੇ ਘਰੋਂ 12 ਕਿੱਲੋਂ ਤੋਂ ਵੱਧ...

ਪੰਜਾਬ ਦੇ IAS ਅਫ਼ਸਰ ਸੰਜੇ ਪੋਪਲੀ ਦੇ ਘਰੋਂ 12 ਕਿੱਲੋਂ ਤੋਂ ਵੱਧ ਸੋਨਾ ਅਤੇ ਲੱਖਾਂ ਰੁਪਏ ਦੀ ਨਕਦੀ ਬਰਾਮਦ

  1. ਚੰਡੀਗੜ੍ਹ – ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਭਾਰਤੀ ਪ੍ਰਸ਼ਾਸਨਿਕ ਸੇਵਾ (ਆਈਏਐਸ) ਅਧਿਕਾਰੀ ਸੰਜੇ ਪੋਪਲੀ ਦੀ ਗ੍ਰਿਫ਼ਤਾਰੀ ਤੋਂ ਚਾਰ ਦਿਨ ਬਾਅਦ ਵਿਜੀਲੈਂਸ ਬਿਊਰੋ ਨੇ ਅੱਜ ਸੈਕਟਰ 11, ਚੰਡੀਗੜ੍ਹ ਵਿਖੇ ਉਸ ਦੇ ਘਰ ਦੇ ਸਟੋਰ ਰੂਮ ‘ਚੋਂ 12 ਕਿਲੋ ਸੋਨਾ, 3 ਕਿਲੋ ਚਾਂਦੀ ਤੇ ਕਈ ਹੋਰ ਮਹਿੰਗੇ ਸਾਮਾਨ ਸ਼ਾਮਲ ਹਨ।

    ਆਈਏਐਸ ਅਧਿਕਾਰੀ ਸੰਜੇ ਪੋਪਲੀ ਨੂੰ ਨਵਾਂਸ਼ਹਿਰ ਵਿਖੇ ਸੀਵਰੇਜ ਪਾਈਪ ਲਾਈਨ ਵਿਛਾਉਣ ਲਈ ਟੈਂਡਰਾਂ ਨੂੰ ਮਨਜ਼ੂਰੀ ਦੇਣ ਵਾਸਤੇ 7 ਲੱਖ ਰੁਪਏ ਦੀ ਰਿਸ਼ਵਤ ਵਜੋਂ 1 ਫੀਸਦ ਕਮਿਸ਼ਨ ਦੀ ਮੰਗ ਕਰਨ ਦੇ ਦੋਸ਼ ਵਿੱਚ 20 ਜੂਨ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਉਸ ਦੇ ਸਾਥੀ ਜਿਸਦੀ ਪਛਾਣ ਸੰਦੀਪ ਵਾਟਸ ਵਜੋਂ ਹੋਈ ਹੈ, ਨੂੰ ਵੀ ਜਲੰਧਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ।
    ਵਿਜੀਲੈਂਸ ਬਿਓਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੰਜੇ ਪੋਪਲੀ ਦੇ ਬਿਆਨਾਂ ਦੇ ਆਧਾਰ ‘ਤੇ ਵਿਜੀਲੈਂਸ ਬਿਓਰੋ ਦੀ ਟੀਮ ਨੇ ਉਸ ਦੇ ਘਰ ‘ਤੇ ਛਾਪੇਮਾਰੀ ਕੀਤੀ ਅਤੇ ਘਰ ਦੇ ਸਟੋਰ ਰੂਮ ਵਿੱਚ ਲੁਕਾ ਕੇ ਰੱਖਿਆ ਸੋਨਾ, ਚਾਂਦੀ ਅਤੇ ਮੋਬਾਈਲ ਫੋਨ ਬਰਾਮਦ ਕੀਤੇ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments