spot_img
spot_img
spot_img
spot_img
Sunday, May 19, 2024
spot_img
Homeਪੰਜਾਬਪੰਜਾਬ ਵਿਧਾਨ ਸਭਾ ‘ਚ ਮੁਫ਼ਤ ਗੁਰਬਾਣੀ ਪ੍ਰਸਾਸਣ, ਯੂਨੀਵਰਸਿਟੀਆਂ ਦੇ ਚਾਂਸਲਰ ਸਣੇ ਕਈ...

ਪੰਜਾਬ ਵਿਧਾਨ ਸਭਾ ‘ਚ ਮੁਫ਼ਤ ਗੁਰਬਾਣੀ ਪ੍ਰਸਾਸਣ, ਯੂਨੀਵਰਸਿਟੀਆਂ ਦੇ ਚਾਂਸਲਰ ਸਣੇ ਕਈ ਬਿੱਲ ਪਾਸ

ਪੰਜਾਬ ਵਿਧਾਨ ਸਭਾ ਵਿਚ ਅੱਜ ਸਿੱਖ ਗੁਰਦੁਆਰਾ (ਸੋਧ) ਬਿੱਲ 2023 ਤੇ ਪੰਜਾਬ ਯੂਨੀਵਰਸਿਟੀਜ਼ ਲਾਅਜ਼ (ਸੋਧ) ਬਿੱਲ 2023, ਕੇਂਦਰ ਖ਼ਿਲਾਫ਼ ਤੇ RDF ਰਾਸ਼ੀ ਰਿਲੀਜ਼ ਕਰਵਾਉਣ ਦੀ ਮੰਗ ਵਾਲਾ ਮਤਾ, ਪੰਜਾਬ ਪੁਲਿਸ ਸੋਧ ਬਿੱਲ ਵੀ ਪਾਸ ਕੀਤਾ ਗਿਆ।

ਮੁੱਖ ਮੰਤਰੀ ਭਗਵੰਤ ਨੇ ਕਿਹਾ ਕਿ ਆਰਡੀਐਫ ਦਾ ਪੈਸਾ ਸਾਡਾ ਹੱਕ ਹੈ, ਜੋ ਕੇਂਦਰ ਸਾਨੂੰ ਨਹੀਂ ਦੇ ਰਿਹਾ। ਆਰਡੀਐਫ ਦਾ ਪੈਸਾ ਨਾ ਮਿਲਣ ਕਰਕੇ ਪਿੰਡਾਂ ਦਾ ਵਿਕਾਸ ਰੁਕਿਆ ਹੋਇਆ ਹੈ। ਅਸੀਂ ਇਸ ਸਬੰਧੀ ਐਕਟ ਵੀ ਬਣਾਇਆ ਪਰ ਫਿਰ ਵੀ ਪੈਸਾ ਜਾਰੀ ਨਹੀਂ ਹੋਇਆ।

ਵਿਧਾਨ ਸਭਾ ‘ਚ ਸੀਐਮ ਭਗਵੰਤ ਮਾਨ ਨੇ ਸਿੱਖ ਗੁਰਦੁਆਰਾ ਸੋਧ ਬਿੱਲ 2023 ਵੀ ਪੇਸ਼ ਕੀਤਾ। ਇਹ ਬਿੱਲ ਗੁਰਬਾਣੀ ਦੇ ਲਾਈਵ ਪ੍ਰਸਾਰਣ ਨੂੰ ਲੈ ਕੇ ਹੈ। ਇਸ ਬਿੱਲ ਨੂੰ ਸਭਾ ਵਲੋਂ ਪਾਸ ਕੀਤਾ ਗਿਆ। ਸਿਖ ਗੁਰਦੁਆਰਾ ਸੋਧ ਬਿੱਲ 2023 ਪੇਸ਼ ਕਰਦਿਆਂ ਕਿਹਾ ਕਿ ਗੁਰਬਾਣੀ ਸਾਰਿਆਂ ਦੀ ਸਾਂਝੀ ਹੈ,

ਵਿਧਾਨ ਸਭਾ ਦੇ ਸੈਸ਼ਨ ਦੌਰਾਨ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਪੰਜਾਬ ਯੂਨੀਵਰਸਿਟੀਜ਼ ਲਾਅਜ਼ ਸੋਧ ਬਿੱਲ 2023 ਪੇਸ਼ ਕੀਤਾਗਿਆ ਜਿਸ ਨੂੰ ਸਰਬਸਮਤੀ ਨਾਲ ਪਾਸ ਕਰ ਦਿੱਤਾ ਗਿਆ।

 

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments