spot_img
spot_img
spot_img
spot_img
Friday, May 24, 2024
spot_img
Homeਪੰਜਾਬਪੰਜਾਬ ਸਰਕਾਰ ਨੇ ਮਨੀਸ਼ਾ ਗੁਲਾਟੀ ਨੂੰ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਦੇ ਅਹੁਦੇ...

ਪੰਜਾਬ ਸਰਕਾਰ ਨੇ ਮਨੀਸ਼ਾ ਗੁਲਾਟੀ ਨੂੰ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਦੇ ਅਹੁਦੇ ਤੋਂ ਹਟਾਇਆ

ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਦੱਸ ਦਈਏ ਕਿ ਮਨੀਸ਼ਾ ਗੁਲਾਟੀ ਨੂੰ ਪੰਜਾਬ ਸਰਕਾਰ ਨੇ 18 ਸਤੰਬਰ 2020 ਨੂੰ 3 ਸਾਲ ਦਾ ਵਾਧਾ ਦਿੱਤਾ ਸੀ।ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਭਲਾਈ ਵਿਭਾਗ ਵਲੋਂ ਜਾਰੀ ਹੁਕਮਾਂ ਅਨੁਸਾਰ ਸਰਕਾਰੀ ਨਿਯਮਾਂ ਤਹਿਤ ਮਿਆਦ ਵਧਾਉਣ ਦੀ ਕੋਈ ਵਿਵਸਥਾ ਨਹੀਂ ਹੈ, ਜਿਸ ਕਾਰਨ ਉਨ੍ਹਾਂ ਤੋਂ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦਾ ਅਹੁਦਾ ਵਾਪਸ ਲੈ ਲਿਆ ਗਿਆ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments