spot_img
spot_img
spot_img
spot_img
Tuesday, May 21, 2024
spot_img
Homeਪੰਜਾਬਭਗਵੰਤ ਮਾਨ ਸਰਕਾਰ ਨੇ ਮੰਤਰੀਆਂ ਤੇ ਵਿਧਾਇਕਾਂ ਨੂੰ ਜਾਰੀ ਕੀਤੇ ਨਵੇਂ ਹੁਕਮ,...

ਭਗਵੰਤ ਮਾਨ ਸਰਕਾਰ ਨੇ ਮੰਤਰੀਆਂ ਤੇ ਵਿਧਾਇਕਾਂ ਨੂੰ ਜਾਰੀ ਕੀਤੇ ਨਵੇਂ ਹੁਕਮ, VIP ਕਲਚਰ ‘ਤੇ ਕੱਸੀ ਨਕੇਲ

ਪੰਜਾਬ ਦੀ ਭਗਵੰਤ ਮਾਨ ਸਰਕਾਰ ਦੇ ਵਲੋਂ ਆਪਣੇ ਮੰਤਰੀਆਂ ਅਤੇ ਵਿਧਾਇਕਾਂ ਨੂੰ ਨਵੇਂ ਹੁਕਮ ਜਾਰੀ ਜਾਰੀ ਕਰਦੇ ਹੋਏ ਉਨ੍ਹਾਂ ਨੂੰ ਸੂਬੇ ਦੇ ਜ਼ਿਲ੍ਹਿਆਂ ਦੇ ਸਰਕਾਰੀ ਸਰਕਟ ਹਾਊਸਾਂ/ਗੈਸਟ ਹਾਊਸਾਂ ‘ਚ ਠਹਿਰਣ ਦੇ ਹੁਕਮ ਦਿੱਤੇ ਹਨ ਅਤੇ ਫਾਈਵ ਸਟਾਰ ਹੋਟਲਾਂ ਤੋਂ ਦੂਰੀ ਬਣਾਉਣ ਲਈ ਕਿਹਾ ਹੈ।

ਸਰਕਾਰ ਦੇ ਵਲੋਂ ਵੀਆਈਪੀ ਕਲਚਰ ਤੇ ਕੱਸੀ ਗਈ ਇਹ ਪਹਿਲੀ ਵੱਡੀ ਨਕੇਲ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments