spot_img
spot_img
spot_img
spot_img
Friday, May 24, 2024
spot_img
Homeਪੰਜਾਬਭਗਵੰਤ ਮਾਨ ਸਰਕਾਰ ਵਲੋਂ ਈ.ਟੀ.ਟੀ. ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦੇਣ ਦੀ ਪ੍ਰਕਿਰਿਆ...

ਭਗਵੰਤ ਮਾਨ ਸਰਕਾਰ ਵਲੋਂ ਈ.ਟੀ.ਟੀ. ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦੇਣ ਦੀ ਪ੍ਰਕਿਰਿਆ ਸ਼ੁਰੂ

ਭਗਵੰਤ ਮਾਨ ਸਰਕਾਰ ਵਲੋਂ ਈ.ਟੀ.ਟੀ. ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦੇਣ ਦੀ ਪ੍ਰਕਿਰਿਆ ਸ਼ੁਰੂ

ਜੁਲਾਈ-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 6635 ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਦੀਆਂ ਸਮੱਸਿਆਵਾਂ ਨੂੰ ਹੱਲ ਕਰਦੇ ਹੋਏ ਅੱਜ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦੇਣ ਦੀ ਪ੍ਰਕਿਰਿਆ ਸ਼ੁਰੂ ਕਰਨ ਦਿੱਤੀ ਹੈ। ਇਸ ਪ੍ਰਕਿਰਿਆ ਦੇ ਹੇਠ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ 16 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ। ਬੀਤੇ ਦਿਨ ਸਥਾਨਕ ਪੰਜਾਬ ਭਵਨ ਵਿਖੇ ਨਿਯੁਕਤੀ ਪੱਤਰ ਸੌਂਪਣ ਦੇ ਮੌਕੇ ਹੇਅਰ ਨੇ ਨਵ ਨਿਯੁਕਤ ਅਧਿਆਪਕਾਂ ਨੂੰ ਆਪਣੀ ਜ਼ਿੰਮੇਵਾਰੀ ਪੂਰੀ ਲਗਨ ਅਤੇ ਸੰਜੀਦਗੀ ਨਾਲ ਨਿਭਾਉਣ ਦੀ ਅਪੀਲ ਕੀਤੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments