spot_img
spot_img
spot_img
spot_img
Monday, May 27, 2024
spot_img
Homeਪੰਜਾਬਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ)ਵੱਲੋਂ ਅੱਜ 12 ਤੋਂ 3 ਵਜੇ ਤੱਕ ਪੰਜਾਬ...

ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ)ਵੱਲੋਂ ਅੱਜ 12 ਤੋਂ 3 ਵਜੇ ਤੱਕ ਪੰਜਾਬ ਸਰਕਾਰ ਵਿਰੁੱਧ 15 ਜ਼ਿਲ੍ਹਿਆਂ ਵਿੱਚ ਰੇਲ ਮਾਰਗ ਕੀਤਾ ਜਾਮ।

ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਅੱਜ 12 ਤੋਂ 3 ਵਜੇ ਤੱਕ ਪੰਜਾਬ ਸਰਕਾਰ ਵਿਰੁੱਧ 15 ਜ਼ਿਲ੍ਹਿਆਂ ਵਿੱਚ ਰੇਲ ਮਾਰਗ ਜਾਮ ਕੀਤੇ ਗਏ। ਇਹ ਜਾਣਕਾਰੀ ਦਿੰਦੇ ਹੋਏ ਜਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਇਹ ਤਿੱਖੇ ਰੋਸ ਪ੍ਰਦਰਸ਼ਨ ਪੰਜਾਬ ਦੀ ਆਪ ਸਰਕਾਰ ਵੱਲੋਂ ਕਿਸਾਨਾਂ ਮਜ਼ਦੂਰਾਂ ਤੇ ਹੋਰ ਕਿਰਤੀਆਂ ਦੀਆਂ ਭਖਦੀਆਂ ਮੰਗਾਂ ਪ੍ਰਤੀ ਮੁਜਰਮਾਨਾ ਚੁੱਪ ਧਾਰਨ ਅਤੇ ਅੰਦੋਲਨਕਾਰੀਆਂ ਵਿਰੁੱਧ ਜਾਬਰ ਹਥਕੰਡੇ ਅਪਣਾਉਣ ਵਿਰੁੱਧ ਰੋਸ ਵਜੋਂ ਮਜਬੂਰਨ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਕੁੱਝ ਘੰਟਿਆਂ ਦੇ ਨੋਟਿਸ ‘ਤੇ ਹੀ ਥਾਂ ਥਾਂ ਸੈਂਕੜਿਆਂ ਦੀ ਤਾਦਾਦ ਵਿੱਚ ਹੋਏ ਕਿਸਾਨਾਂ ਮਜ਼ਦੂਰਾਂ ਔਰਤਾਂ ਨੌਜਵਾਨਾਂ ਦੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments