spot_img
spot_img
spot_img
spot_img
Monday, May 27, 2024
spot_img
Homeਪੰਜਾਬਮਾਲ ਮੰਤਰੀ ਵੱਲੋਂ ਹੁਸ਼ਿਆਰਪੁਰ-ਚਿੰਤਪੁਰਨੀ ਰੋਡ ਦੀ ਮੁਰੰਮਤ ਦਾ ਕੰਮ ਪਹਿਲ ਦੇ ਆਧਾਰ...

ਮਾਲ ਮੰਤਰੀ ਵੱਲੋਂ ਹੁਸ਼ਿਆਰਪੁਰ-ਚਿੰਤਪੁਰਨੀ ਰੋਡ ਦੀ ਮੁਰੰਮਤ ਦਾ ਕੰਮ ਪਹਿਲ ਦੇ ਆਧਾਰ ‘ਤੇ ਮੁਕੰਮਲ ਕਰਨ ਦੇ ਨਿਰਦੇਸ਼

ਪੰਜਾਬ ਦੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਸਬੰਧਤ ਅਧਿਕਾਰੀਆਂ ਨੂੰ ਜਲੰਧਰ ਹਾਈਵੇਅ ਦੇ ਮਾਮਲੇ ਨੂੰ ਜਲਦੀ ਹੱਲ ਕਰਨ ਦੇ ਨਾਲ-ਨਾਲ ਹੁਸ਼ਿਆਰਪੁਰ-ਚਿੰਤਪੁਰਨੀ ਰੋਡ ਦੀ ਮੁਰੰਮਤ ਦੇ ਕੰਮ ਵਿੱਚ ਤੇਜੀ ਲਿਆਉਣ ਲਈ ਕਿਹਾ ਤਾਂ ਜੋ ਇੱਥੋਂ ਰੋਜ਼ਾਨਾ ਲੰਘਣ ਵਾਲੇ ਰਾਹਗੀਆਂ ਨੂੰ ਕੋਈ ਪ੍ਰੇਸ਼ਾਨੀ ਦਰਪੇਸ਼ ਨਾ ਆਵੇ। ਮੰਤਰੀ ਨੇ ਆਦਮਪੁਰ ਵਿੱਚ ਖਸਤਾ ਹਾਲਤ ਸੜਕ ਨੂੰ ਜਲਦੀ ਤੋਂ ਜਲਦੀ ਠੀਕ ਕਰਨ ਦੇ ਨਿਰਦੇਸ਼ ਵੀ ਦਿੱਤੇ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਰਮਨ ਅਰੋੜਾ, ਡਵੀਜ਼ਨਲ ਕਮਿਸ਼ਨਰ ਗੁਰਪ੍ਰੀਤ ਕੌਰ ਸਪਰਾ ਅਤੇ ਹੋਰ ਸਬੰਧਤ ਅਧਿਕਾਰੀ ਮੌਜੂਦ ਸਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments