spot_img
spot_img
spot_img
spot_img
Sunday, May 19, 2024
spot_img
Homeਪੰਜਾਬਮੁੱਖ ਮੰਤਰੀ ਵੱਲੋਂ ਨਸ਼ਿਆਂ ਖਿਲਾਫ਼ ਚੁੱਕਿਆ ਵੱਡਾ ਕਦਮ, ਨਸ਼ਾ ਤਸਕਰਾਂ ਦੀ ਜਾਇਦਾਦ...

ਮੁੱਖ ਮੰਤਰੀ ਵੱਲੋਂ ਨਸ਼ਿਆਂ ਖਿਲਾਫ਼ ਚੁੱਕਿਆ ਵੱਡਾ ਕਦਮ, ਨਸ਼ਾ ਤਸਕਰਾਂ ਦੀ ਜਾਇਦਾਦ ਜ਼ਬਤ ਕਰਨ ਦੇ ਹੁਕਮ!

ਚੰਡੀਗੜ੍ਹ – ਸੂਬੇ ਵਿੱਚ ਨਸ਼ਿਆਂ ਦੀ ਲਾਹਨਤ ਖਿਲਾਫ਼ ਜੰਗ ਹੋਰ ਤੇਜ਼ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਅਧਿਕਾਰੀਆਂ ਨੂੰ ਨਸ਼ਾ ਤਸਕਰੀ ਦੇ ਘਿਨਾਉਣੇ ਜੁਰਮ ਵਿਚ ਸ਼ਾਮਲ ਤਸਕਰਾਂ ਦੀ ਜਾਇਦਾਦ ਕੁਰਕ ਕਰਨ ਦੇ ਹੁਕਮ ਦਿੱਤੇ ਹਨ

ਸੂਬੇ ਵਿਚ ਅਮਨ-ਕਾਨੂੰਨ ਦੀ ਵਿਵਸਥਾ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਨਸ਼ਿਆਂ ਦੇ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਦੁਹਰਾਈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਿਆਂ ਦੀ ਤਸਕਰੀ ਵਿਚ ਸ਼ਾਮਲ ਵੱਡੀਆਂ ਮੱਛੀਂਆ ਨੂੰ ਪਹਿਲਾਂ ਹੀ ਜੇਲ੍ਹ ਦੀਆਂ ਸ਼ਲਾਖਾਂ ਪਿੱਛੇ ਪਹੁੰਚਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਦੇ ਖਿਲਾਫ਼ ਸਖ਼ਤ ਕਾਰਵਾਈ ਕਰਦੇ ਹੋਏ ਤੁਰੰਤ ਇਨ੍ਹਾਂ ਦੀ ਜਾਇਦਾਦ ਜ਼ਬਤ ਕੀਤੀ ਜਾਵੇ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments