spot_img
spot_img
spot_img
spot_img
Sunday, May 19, 2024
spot_img
Homeਪੰਜਾਬਮੌਸਮ ਵਿਭਾਗ ਵੱਲੋਂ ਪੰਜਾਬ ‘ਚ ਭਾਰੀ ਮੀਂਹ ਪੈਣ ਦਾ ਅਲਰਟ ਜਾਰੀ

ਮੌਸਮ ਵਿਭਾਗ ਵੱਲੋਂ ਪੰਜਾਬ ‘ਚ ਭਾਰੀ ਮੀਂਹ ਪੈਣ ਦਾ ਅਲਰਟ ਜਾਰੀ

ਮੌਸਮ ਵਿਭਾਗ ਵੱਲੋਂ ਪੰਜਾਬ ‘ਚ ਭਾਰੀ ਮੀਂਹ ਪੈਣ ਦਾ ਅਲਰਟ ਜਾਰੀ

ਮੌਸਮ ਵਿਭਾਗ ਨੇ ਅੱਜ ਤੇ ਕੱਲ੍ਹ ਨੂੰ ਲੈ ਕੇ ਕਈ ਸੂਬਿਆਂ ‘ਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਇਸਦੇ ਨਾਲ ਹੀ ਮੁੰਬਈ ਦੇ ਕੁਝ ਹਿੱਸਿਆਂ ‘ਚ ਮੌਸਮ ਵਿਭਾਗ ਵੱਲੋਂ ਔਰੇਂਜ ਅਲਰਟ ਵੀ ਜਾਰੀ ਕੀਤਾ ਗਿਆ ਹੈ। ਪੰਜਾਬ ਤੇ ਦਿੱਲੀ ਵਰਗੇ ਕਈ ਸੂਬਿਆਂ `ਚ ਅੱਜ ਭਾਰੀ ਮੀਂਹ ਪੈਣ ਦੇ ਆਸਾਰ ਹਨ।
ਚੰਡੀਗੜ੍ਹ-ਮੋਹਾਲੀ ਤੋਂ ਇਲਾਵਾ ਪੰਜਾਬ ਦੇ ਕਈ ਇਲਾਕਿਆਂ ਦੇ ਨਾਲ ਨਾਲ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਵੀ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਬੀਤੇ ਦਿਨ ਹੋਈ ਭਾਰੀ ਬਰਸਾਤ ਕਾਰਨ ਇੱਥੇ ਤਾਪਮਾਨ ਹੇਠਾਂ ਆ ਗਿਆ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments