spot_img
spot_img
spot_img
spot_img
Sunday, May 26, 2024
spot_img
Homeਦੇਸ਼ਰਾਹੁਲ ਗਾਂਧੀ ਨੂੰ ਅਦਾਲਤ ਨੇ ਸੁਣਾਈ 2 ਸਾਲ ਕੈਦ ਦੀ ਸਜ਼ਾ

ਰਾਹੁਲ ਗਾਂਧੀ ਨੂੰ ਅਦਾਲਤ ਨੇ ਸੁਣਾਈ 2 ਸਾਲ ਕੈਦ ਦੀ ਸਜ਼ਾ

ਸੂਰਤ ਦੀ ਅਦਾਲਤ ਨੇ ਵੀਰਵਾਰ ਨੂੰ ਸੁਣਵਾਈ ਤੋਂ ਬਾਅਦ ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਦੋਸ਼ੀ ਕਰਾਰ ਦਿੱਤਾ ਹੈ। ਅਦਾਲਤ ਨੇ ਰਾਹੁਲ ਨੂੰ ਦੋ ਸਾਲ ਕੈਦ ਦੀ ਸਜ਼ਾ ਸੁਣਾਈ ਹੈ।

ਇਹ ਮਾਮਲਾ 2019 ਦਾ ਹੈ ਜਦੋਂ ਵਾਇਨਾਡ ਤੋਂ ਲੋਕ ਸਭਾ ਮੈਂਬਰ ਰਾਹੁਲ ਗਾਂਧੀ ਨੇ ਆਮ ਚੋਣਾਂ ਤੋਂ ਪਹਿਲਾਂ ਕਰਨਾਟਕ ਦੇ ਕੋਲਾਰ ਵਿੱਚ ਆਯੋਜਿਤ ਇੱਕ ਜਨਤਕ ਮੀਟਿੰਗ ਵਿੱਚ ਪੀਐਮ ਮੋਦੀ ਦੇ ਉਪਨਾਮ ‘ਤੇ ਟਿੱਪਣੀ ਕੀਤੀ ਸੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments