spot_img
spot_img
spot_img
spot_img
Sunday, May 19, 2024
spot_img
Homeਪੰਜਾਬਵਿਆਹੁਤਾ ਦੇ ਵਲੋਂ ਖੁਦ ਨੂੰ ਅੱਗ ਲਗਾ ਕੇ ਆਪਣੀ ਜੀਵਨ ਲੀਲਾ ਕੀਤੀ...

ਵਿਆਹੁਤਾ ਦੇ ਵਲੋਂ ਖੁਦ ਨੂੰ ਅੱਗ ਲਗਾ ਕੇ ਆਪਣੀ ਜੀਵਨ ਲੀਲਾ ਕੀਤੀ ਸਮਾਪਤ

ਬਰਨਾਲਾ ਦੇ ਪਿੰਡ ਕੁਰੜ ਵਿਖੇ ਇੱਕ ਵਿਆਹੁਤਾ ਦੇ ਵਲੋਂ ਖੁਦ ਨੂੰ ਅੱਗ ਲਗਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ। ਮ੍ਰਿਤਕਾ ਦੀ ਪਛਾਣ ਅਮਨਦੀਪ ਕੌਰ ਵਜੋਂ ਹੋਈ ਹੈ।

ਮ੍ਰਿਤਕਾ ਦੇ ਪਿਤਾ ਦਰਸ਼ਨ ਸਿੰਘ ਨੇ ਦੱਸਿਆ ਕੀ ਉਹਦੀ ਧੀ ਦਾ ਵਿਆਹ ਕਰੀਬ 6 ਸਾਲ ਪਹਿਲਾਂ ਪਿੰਡ ਕੁਰੜ ਦੇ ਰਹਿਣ ਵਾਲੇ ਰਣਦੀਪ ਸਿੰਘ ਦੇ ਨਾਲ ਹੋਇਆ ਸੀ।
ਦਰਸ਼ਨ ਸਿੰਘ ਅਨੁਸਾਰ ਘਰੇਲੂ ਕਲੇਸ਼ ਤੋਂ ਤੰਗ ਆ ਕੇ ਉਹਦੀ ਧੀ ਨੇ ਖੁਦ ਨੂੰ ਅੱਗ ਲਗਾ ਲਈ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਈ ਅਤੇ ਉਹਨੂੰ ਇਲਾਜ਼ ਵਾਸਤੇ ਲੁਧਿਆਣਾ ਦੇ ਇਕ ਪ੍ਰਾਈਵੇਟ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿਥੇ ਜ਼ਖਮਾਂ ਦਾ ਤਾਬ ਨਾ ਝਲਦੇ ਹੋਏ, ਅਮਨਦੀਪ ਕੌਰ ਨੇ ਦਮ ਤੋੜ ਦਿੱਤਾ

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments