spot_img
spot_img
spot_img
spot_img
Friday, September 22, 2023
spot_img
Homeਪੰਜਾਬਵਿਧਾਇਕ ਦੇਵਮਾਨ ਨੇ ਸਲਾਹਕਾਰ ਕਮੇਟੀਆਂ ਦਾ ਮੈਂਬਰ ਨਿਯੁਕਤ ਹੋਣ ਤੇ ਮੁੱਖ ਮੰਤਰੀ...

ਵਿਧਾਇਕ ਦੇਵਮਾਨ ਨੇ ਸਲਾਹਕਾਰ ਕਮੇਟੀਆਂ ਦਾ ਮੈਂਬਰ ਨਿਯੁਕਤ ਹੋਣ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਕੀਤਾ ਧੰਨਵਾਦ

ਵਿਧਾਇਕ ਦੇਵਮਾਨ ਨੇ ਸਲਾਹਕਾਰ ਕਮੇਟੀਆਂ ਦਾ ਮੈਂਬਰ ਨਿਯੁਕਤ ਹੋਣ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਕੀਤਾ ਧੰਨਵਾਦ-

ਨਾਭਾ (ਬਰਿੰਦਰਪਾਲ ਸਿੰਘ):-ਪੰਜਾਬ ਸਰਕਾਰ ਵੱਲੋਂ ਵਿਭਾਗਾਂ ਦੇ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸਲਾਹਕਾਰ ਕਮੇਟੀਆਂ ਦਾ ਗਠਨ ਕੀਤਾ ਗਿਆ ਜਿਸ ਤਹਿਤ ਅੱਜ ਗੁਰਦੇਵ ਸਿੰਘ ਦੇਵ ਮਾਨ ਐਮ ਐਲ ਏ ਨਾਭਾ ਨੂੰ ਰਾਜ ਸਰਕਾਰ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਵਿਭਾਗ, ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਵਿਭਾਗ, ਰੱਖਿਆ ਸੇਵਾਵਾਂ ਵਿਭਾਗ, ਫ਼ਰੀਡਮ ਫਾਇਟਰ ਭਲਾਈ ਵਿਭਾਗ, ਬਾਗਬਾਨੀ ਅਤੇ ਲੋਕ ਸੰਪਰਕ ਵਿਭਾਗ ਦੀਆਂ ਸਲਾਹਕਾਰ ਕਮੇਟੀਆਂ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ ਇਸ ਨਿਯੁੱਕਤੀ ਦੇ ਲਈ ਦੇਵ ਮਾਨ ਨੇ ਪੰਜਾਬ ਦੇ ਹਰਮਨ ਪਿਆਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਹੈ ਉਨਾਂ ਕਿਹਾ ਕਿ ਉਹ ਆਪਣੀ ਜਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣਗੇ ਆਮ ਆਦਮੀ ਪਾਰਟੀ ਦੇ ਦਫਤਰ ਨਾਭਾ ਵਿਖੇ ਸਾਰੇ ਵਰਕਰਾਂ ਨੇ ਇਸ ਨਿਯੁਕਤੀ ਤੇ ਖੁਸ਼ੀ ਮਨਾਈ ਅਤੇ ਪੰਜਾਬ ਦੇ ਮੁੱਖ ਮੰਤਰੀ ਤੇ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕੀਤਾ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments