spot_img
spot_img
spot_img
spot_img
Friday, May 24, 2024
spot_img
Homeਪੰਜਾਬਸਰਦਾਰ ਪ੍ਰਸ਼ੋਤਮ ਸਿੰਘ ਮਾਨ ਦੀ ਅੰਤਿਮ ਅਰਦਾਸ 12 ਅਪ੍ਰੈਲ ਨੂੰ

ਸਰਦਾਰ ਪ੍ਰਸ਼ੋਤਮ ਸਿੰਘ ਮਾਨ ਦੀ ਅੰਤਿਮ ਅਰਦਾਸ 12 ਅਪ੍ਰੈਲ ਨੂੰ

ਸਰਦਾਰ ਪ੍ਰਸ਼ੋਤਮ ਸਿੰਘ ਮਾਨ ਦੀ ਅੰਤਿਮ ਅਰਦਾਸ 12 ਅਪ੍ਰੈਲ ਨੂੰ
ਬੱਸੀ ਪਠਾਣਾਂ – (ਮਨੀਸ਼ ਸ਼ਰਮਾ)-ਆਪ ਜੀ ਨੂੰ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸਰਦਾਰ ਪ੍ਰਸ਼ੋਤਮ ਸਿੰਘ ਮਾਨ ਸਾਬਕਾ ਮੈਬਰ ਜਿਲ੍ਹਾ ਪ੍ਰੀਸ਼ਦ ਫਤਹਿਗੜ ਸਾਹਿਬ ਵਾਹਿਗੁਰੂ ਦੇ ਚਰਨਾਂ ਵਿਚ ਜਾ ਬਿਰਾਜੇ ਹਨ। ਗੁਰਮਿਆਦਾ ਅਨੁਸਾਰ ਉਨ੍ਹਾਂ ਦੇ ਨਮਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਭੋਗ 12 ਅਪ੍ਰੈਲ 2023 ਦਿਨ ਬੁੱਧਵਾਰ ਨੂੰ ਗੁਰਦੁਆਰਾ ਸਾਹਿਬ ਪਿੰਡ ਵਜੀਦਪੁਰ ਵਿਖੇ ਦੁਪਹਿਰ 12 ਤੋਂ 1 ਵਜੇ ਤੱਕ ਪਾਏ ਜਾਣਗੇ। ਆਪ ਸਭ ਨੂੰ ਉਨ੍ਹਾਂ ਦੀ ਅੰਤਿਮ ਅਰਦਾਸ ਵਿਚ ਸ਼ਾਮਲ ਹੋਣ ਲਈ ਪਰਿਵਾਰ ਵੱਲੋ ਬੇਨਤੀ ਕੀਤੀ ਜਾਂਦੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments