spot_img
spot_img
spot_img
spot_img
Friday, April 26, 2024
spot_img
Homeਪੰਜਾਬਸਲਾਨਾ ਬਰਸੀ ਮਨਾਈ ਗਈ

ਸਲਾਨਾ ਬਰਸੀ ਮਨਾਈ ਗਈ

ਸਲਾਨਾ ਬਰਸੀ ਮਨਾਈ ਗਈ

ਬੱਸੀ ਪਠਾਣਾਂ (ਮਨੀਸ਼ ਸ਼ਰਮਾ ):-ਬ੍ਰਹਮ ਗਿਆਨੀ ਬਾਬਾ ਪੁਸ਼ਪਾ ਨੰਦ ਤੇ ਸੰਤ ਬਾਬਾ ਸਾਧੂ ਰਾਮ ਜੀ ਦੀ ਸਾਲਾਨਾ ਬਰਸੀ ਡੇਰਾ ਬਾਬਾ ਪੁਸ਼ਪਾ ਨੰਦ ਉਦਾਸੀਨ ਪਿੰਡ ਮੁੱਲਾਪੁਰ ਵਿਖੇ ਡੇਰਾ ਮੁਖੀ ਸੰਤ ਬਾਬਾ ਬਲਵਿੰਦਰ ਦਾਸ ਦੀ ਰਹਿਣੁਮਾਈ ਹੇਠ ਮਨਾਈ ਗਈ। ਇਸ ਮੌਕੇ ਖੁੱਲ੍ਹੇ ਸ੍ਰੀ ਅਖੰਠ ਪਾਠ ਸਾਹਿਬ ਦੇ ਭੋਗ ਵੀ ਪਾਏ ਗਏ। ਇਸ ਸਮਾਗਮ ਵਿਚ ਹਲ਼ਕਾ ਸਾਬਕਾ ਵਿਧਾਇਕ ਤੇ ਕਾਗਰਸ ਕਮੇਟੀ ਜਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਜੀ.ਪੀ ਦੀ ਧਰਮਪਤਨੀ ਮੈਡਮ ਗੁਰਪ੍ਰੀਤ ਕੌਰ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ, ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਜੂਨੀਅਰ ਮੀਤ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਰਿਆ, ਬਲਾਕ ਸੰਮਤੀ ਚੈਅਰਪਰਸਨ ਬਲਜੀਤ ਕੌਰ,ਕਾਗਰਸ ਪਾਰਟੀ ਦੇ ਸ਼ਹਿਰੀ ਪ੍ਰਧਾਨ ਕਿਸ਼ੋਰੀ ਲਾਲ ਚੁੱਘ, ਡੇਰਾ ਬਾਬਾ ਬੁੱਧ ਦਾਸ ਜੀ ਦੇ ਡੇਰਾ ਮਹੰਤ ਡਾ. ਸਿਕੰਦਰ ਸਿੰਘ, ਸ਼੍ਰੀ ਰਾਮ ਲੀਲਾ ਕਮੇਟੀ ਦੇ ਪ੍ਰਧਾਨ ਅਜੈ ਸਿੰਗਲਾ ਤੇ ਵੱਖ ਵੱਖ ਡੇਰਿਆਂ ਦੇ ਮਹੰਤ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਮੌਕੇ ਕੀਰਤਨੀ ਜੱਥੇ ਨੇ ਕੀਰਤਨ ਸੁਣਾ ਕੇ ਆਈਆ ਸੰਗਤਾਂ ਨੂੰ ਆਪਣੇ ਅਨਮੋਲ ਪ੍ਰਵਚਨਾਂ ਰਾਹੀਂ ਨਿਹਾਲ ਕੀਤਾ। ਇਸ ਮੌਕੇ ਸੰਤ ਬਾਬਾ ਬਲਵਿੰਦਰ ਦਾਸ ਨੇ ਆਈਆ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਮੈਡੀਕਲ ਕੈਪ, ਖੂਨ ਦਾਨ ਕੈਂਪ, ਠੰਡੇ ਮਿੱਠੇ ਜਲ ਛਬੀਲਾ ਤੇ ਆਇਆ ਹੋਇਆ ਸੰਗਤਾਂ ਲਈ ਗੁਰੂ ਕਾ ਅਤੁੱਟ ਲੰਗਰ ਦਾ ਪ੍ਰਬੰਧ ਕੀਤਾ ਗਿਆ। ਇਸ ਮੌਕੇੇ ਨਰਿੰਦਰ ਸਿੰਘ ਸਰਪੰਚ ਪਿੰਡ ਮੁੱਲਾਪੁਰ, ਕਿਰਨਜੀਤ ਕੌਰ,ਗੁਰਮੇਲ ਸਿੰਘ, ਸਮਾਜ ਸੇਵੀ ਹਰਭਜਨ ਸਿੰਘ ਨਾਮਧਾਰੀ, ਪੀਏ ਜਸਵੀਰ ਸਿੰਘ ਭਾਦਲਾ, ਰਾਜੇਸ਼ ਕੁਮਾਰ ਮੱਖਣ, ਬਲਰਾਮ ਚਾਵਲਾ, ਭਾਰਤ ਭੂਸ਼ਨ ਸ਼ਰਮਾ ਭਰਤੀ, ਪੰਡਿਤ ਰਜਿੰਦਰ ਭਨੋਟ ਤੋਂ ਇਲਾਵਾ ਸਮੂਹ ਪਿੰਡ ਵਾਸੀ ਹਾਜ਼ਰ ਸਨ

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments