spot_img
spot_img
spot_img
spot_img
Friday, April 19, 2024
spot_img
Homeਪੰਜਾਬਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਬੋਹੜ ਸਾਹਿਬ ਚਾਸਵਾਲ ਵਿਖੇ ਧਾਰਮਿਕ ਸਮਾਗਮ ਕਰਵਾਇਆ...

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਬੋਹੜ ਸਾਹਿਬ ਚਾਸਵਾਲ ਵਿਖੇ ਧਾਰਮਿਕ ਸਮਾਗਮ ਕਰਵਾਇਆ ।

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਬੋਹੜ ਸਾਹਿਬ ਚਾਸਵਾਲ ਵਿਖੇ ਧਾਰਮਿਕ ਸਮਾਗਮ ਕਰਵਾਇਆ ।
ਭਾਦਸੋਂ :- (ਬਰਿੰਦਰਪਾਲ ਸਿੰਘ) ਸ਼ਹੀਦਾਂ ਦੇ ਸਿਰਤਾਜ ਸਾਹਿਬ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਮਹਾਂਨ ਸ਼ਹਾਦਤ ਨੂੰ ਸਮਰਪਿਤ ਗੁਰਦੁਆਰਾ ਬੋਹੜ ਸਾਹਿਬ ਚਾਸਵਾਲ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ । ਸ਼੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਭਾਈ ਅਮਰਜੀਤ ਸਿੰਘ ਖਾਲਸਾ ਫਰੀਦਪੁਰ ਵਾਲਿਆ ਜਥੇ ਸਮੇਤ ਕੀਰਤਨ ਵਿਚਾਰਾਂ ਦੁਆਰਾ ਸੰਗਤਾਂ ਨੂੰ ਨਿਹਾਲ ਕਰਦੇ ਹੋਏ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਸਬੰਧੀ ਸੰਗਤਾਂ ਨੂੰ ਚਾਨਣਾ ਪਾਉਂਦੇ ਹੋਏ ਕਿਹਾ ਕਿ ਸਾਨੂੰ ਉਨਾ ਦੀ ਮਹਾਂਨ ਸਹਾਦਤ ਤੋਂ ਸੇਧ ਲੈਣੀ ਚਾਹੀਦੀ ਹੈ । ਇਸ ਮੌਕੇ ਪ੍ਰਬੰਧਕੀ ਕਮੇਟੀ ਵਲੋ ਭਾਈ ਅਮਰਜੀਤ ਸਿੰਘ ਦਾ ਸਨਮਾਨ ਵੀ ਕੀਤਾ ਗਿਆ । ਇਸ ਮੌਕੇ ਭਾਈ ਅ੍ਰਮਿਤਪਾਲ ਸਿੰਘ ਹੱੈਡ ਗ੍ਰੰਥੀ,ਗੁਰਮੇਲ ਸਿੰਘ ਖਾਲਸਾ,ਦਰਸ਼ਨ ਸਿੰਘ ਖਾਲਸਾ,ਦੀਦਾਰ ਸਿੰਘ ਇੰਸਪੈਕਟਰ,ਸਤਨਾਮ ਸਿੰਘ ਖਾਲਸਾ,ਗੁਰਦੀਪ ਸਿੰਘ,ਦਿਆਲ ਸਿੰਘ,ਮਾਸਟਰ ਜਗਰੂਪ ਸਿੰਘ,ਅੰਗਰੇਜ ਸਿੰਘ ਸਾਬਕਾ ਸਰਪੰਚ, ਭੁਪਿੰਦਰ ਸਿੰਘ ਲਿਬਿਆ ਵਾਲੇ,ਜਸਵੰਤ ਸਿੰਘ,ਸੁਖਵਿੰਦਰ ਸਿੰਘ,ਸੁਖਦੇਵ ਸਿੰਘ,ਦਵਿੰਦਰ ਸਿੰਘ ਰੂਪਰਾਏ,ਪਰਮਜੀਤ ਕੌਰ ਪੰਮੀ ਪ੍ਰਧਾਨ ,ਕੁਲਦੀਪ ਕੌਰ,ਬਲਵੰਤ ਕੋਰ,ਹਰਪ੍ਰੀਤ ਕੌਰ,ਜਸਪਾਲ ਕੌਰ,ਰਣਜੀਤ ਕੌਰ ਸਮੇਤ ਸੰਗਤ ਹਾਜਰ ਸੀ ।ਇਸ ਦੌਰਾਨ ਗੁਰੂ ਕਾ ਲੰਗਰ ਵੀ ਅਤੁੱਟ ਵਰਤਿਆ।ਸਟੇਜ ਸਕੱਤਰ ਦੀ ਭੂਮਿਕਾ ਸਤਨਾਮ ਸਿੰਘ ਖਾਲਸਾ ਨੇ ਅਹਿਮ ਨਿਭਾਈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments