spot_img
spot_img
spot_img
spot_img
Tuesday, May 21, 2024
spot_img
Homeਪੰਜਾਬਸਿਮਰਨਜੀਤ ਸਿੰਘ ਮਾਨ ਦੀ ਵਿਗੜੀ ਸਿਹਤ

ਸਿਮਰਨਜੀਤ ਸਿੰਘ ਮਾਨ ਦੀ ਵਿਗੜੀ ਸਿਹਤ

ਸੰਗਰੂਰ ਤੋਂ ਨਵੇਂ ਚੁਣੇ ਗਏ ਲੋਕ ਸਭਾ ਮੈਂਬਰ ਸਿਮਰਨਜੀਤ ਸਿੰਘ ਮਾਨ ਦੀ ਸਿਹਤ ਵਿਗੜਨ ਦੀ ਖ਼ਬਰ ਮਿਲੀ ਹੈ।

ਦੱਸਿਆ ਜਾ ਰਿਹਾ ਹੈ ਕਿ, ਉਹ ਵਿਕਟਰੀ ਮਾਰਚ ਕੱਢ ਰਹੇ ਸਨ ਤਾਂ ਇਸੇ ਦੌਰਾਨ ਹੀ ਉਹਨਾਂ ਦੀ ਸਿਹਤ ਵਿਗੜ ਗਈ, ਜਿਸ ਮਗਰੋਂ ਉਹਨਾਂ ਦੇ ਸਾਰੇ ਪ੍ਰੋਗਰਾਮ ਕੈਂਸਲ ਕਰ ਦਿੱਤੇ ਗਏ ਹਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments