spot_img
spot_img
spot_img
spot_img
Sunday, May 26, 2024
spot_img
Homeਪੰਜਾਬਸਿਮਰਨਜੀਤ ਸਿੰਘ ਮਾਨ ਸੰਗਰੂਰ ਜ਼ਿਮਨੀ ਚੋਣ ਜਿੱਤੇ, ਆਪ ਨੂੰ ਮਿਲੀ ਵੱਡੀ ਹਾਰ

ਸਿਮਰਨਜੀਤ ਸਿੰਘ ਮਾਨ ਸੰਗਰੂਰ ਜ਼ਿਮਨੀ ਚੋਣ ਜਿੱਤੇ, ਆਪ ਨੂੰ ਮਿਲੀ ਵੱਡੀ ਹਾਰ

ਇਸ ਵੇਲੇ ਦੀ ਵੱਡੀ ਖ਼ਬਰ ਸੰਗਰੂਰ ਜਿਮਨੀ ਚੋਣਾਂ ਦੇ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ ਕਿ, ਸਿਮਰਨਜੀਤ ਸਿੰਘ ਮਾਨ ਸੰਗਰੂਰ ਜ਼ਿਮਨੀ ਚੋਣ ਜਿੱਤ ਚੁੱਕੇ ਹਨ।

ਸਿਮਰਨਜੀਤ ਮਾਨ ਨੇ ਪੂਰੇ ਫਸਵੇਂ ਮੁਕਾਬਲੇ ‘ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਨੂੰ ਹਰਾਇਆ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments