spot_img
spot_img
spot_img
spot_img
Tuesday, May 28, 2024
spot_img
Homeਪੰਜਾਬਸਿੱਧੂ ਮੂਸੇਵਾਲਾ ਕਤਲਕਾਂਡ-ਪਟਿਆਲਾ ਜੇਲ੍ਹ ‘ਚ ਬੰਦ ਸ਼ਾਰਪ ਸ਼ੂਟਰ ਨਰੇਸ਼ ਗ੍ਰਿਫਤਾਰ

ਸਿੱਧੂ ਮੂਸੇਵਾਲਾ ਕਤਲਕਾਂਡ-ਪਟਿਆਲਾ ਜੇਲ੍ਹ ‘ਚ ਬੰਦ ਸ਼ਾਰਪ ਸ਼ੂਟਰ ਨਰੇਸ਼ ਗ੍ਰਿਫਤਾਰ

ਪਟਿਆਲਾ – ਪਟਿਆਲਾ ਜੇਲ੍ਹ ਵਿੱਚ ਬੰਦ ਸ਼ਾਰਪ ਸ਼ੂਟਰ ਨਰੇਸ਼ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਦਿੱਲੀ ਪੁਲਿਸ ਨੇ ਨਰੇਸ਼ ਨੂੰ ਪੁੱਛ-ਪੜਤਾਲ ਲਈ 7 ਦਿਨਾਂ ਦੇ ਪ੍ਰੋਡਕਸ਼ਨ ਵਾਰੰਟ ‘ਤੇ ਲਿਆ ਹੈ। ਜ਼ਿਕਰਯੋਗ ਹੈ ਕਿ ਨਰੇਸ਼ ਦਾ ਨਾਂ ਸਿੱਧੂ ਮੂਸੇਵਾਲਾ ਕਤਲਕਾਂਡ ਵਿਚ ਸਾਹਮਣੇ ਆਇਆ ਹੈ। ਉਹ ਹੁਸ਼ਿਆਰਪੁਰ ਦਾ ਵਸਨੀਕ ਹੈ ਤੇ ਲਾਰੇਂਸ-ਕਾਲਾ ਜਠੇੜੀ ਗੈਂਗ ਨਾਲ ਜੁੜਿਆ ਹੋਇਆ ਹੈ। ਮੂਸੇਵਾਲਾ ਕਤਲਕਾਂਡ ਵਿੱਚ ਗ੍ਰਿਫਤਾਰ ਮੁਲਜ਼ਮਾਂ

ਨੇ ਨਰੇਸ਼ ਦਾ ਨਾਂ ਲਿਆ ਹੈ। ਨਰੇਸ਼ ‘ਤੇ ਕਾਤਲਾਂ ਨੂੰ ਹਥਿਆਰ ਮੁੱਹਈਆ ਕਰਵਾਉਣ ਦਾ ਸ਼ੱਕ ਜਤਾਇਆ ਜਾ ਰਿਹਾ ਹੈ। ਦਿੱਲੀ ਪੁਲਿਸ ਅੱਜ ਸਵੇਰੇ ਪਟਿਆਲਾ ਦੀ ਕੇਂਦਰੀ ਜੇਲ੍ਹ ਤੋਂ ਨਰੇਸ਼ ਨੂੰ ਆਪਣੇ ਨਾਲ ਦਿੱਲੀ ਲੈ ਗਈ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments