spot_img
spot_img
spot_img
spot_img
Sunday, May 19, 2024
spot_img
Homeਪੰਜਾਬਸਿੱਧੂ ਮੂਸੇਵਾਲਾ ਕਤਲ ਕੇਸ ‘ਚ 2 ਹੋਰ ਗੈਂਗਸਟਰ ਅਸਲੇ ਸਮੇਤ ਗ੍ਰਿਫਤਾਰ

ਸਿੱਧੂ ਮੂਸੇਵਾਲਾ ਕਤਲ ਕੇਸ ‘ਚ 2 ਹੋਰ ਗੈਂਗਸਟਰ ਅਸਲੇ ਸਮੇਤ ਗ੍ਰਿਫਤਾਰ

ਪੰਜਾਬ ਪੁਲੀਸ ਨੂੰ ਉਸ ਸਮੇਂ ਵੱਡੀ ਸਫਲਤਾ ਹੱਥ ਲੱਗੀ ਜਦੋਂ ਮੋਹਾਲੀ ਪੁਲਿਸ ਅਤੇ ਐਂਟੀ ਗੈਂਗਸਟਰ ਟਾਸਕ ਫੋਰਸ ਦੇ ਸਾਝੇਂ ਓਪ੍ਰੇਸ਼ਨ ਦੌਰਾਨ ਲੋਰੈਸ਼ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਨਾਲ ਸਬੰਧਤ ਦੋ ਐਕਟਿਵ ਮੈਂਬਰਾਂ ਨੂੰ ਮੋਹਾਲੀ ਤੋਂ ਗ੍ਰਿਫਤਾਰ ਕਰ ਲਿਆ ਗਿਆ।

ਇਹ ਜਾਣਕਾਰੀ ਸਾਂਝੀ ਕਰਦੇ ਹੋਏ ਵਿਵੇਕ ਸ਼ੀਲ ਸੋਨੀ ਐੱਸਐੱਸਪੀ ਮੁਹਾਲੀ ਵੱਲੋਂ ਦੱਸਿਆ ਗਿਆ ਕਿ ਮੋਹਾਲੀ ਪੁਲਿਸ ਅਤੇ ਐਂਟੀ ਗੈਂਗਸਟਰ ਟਾਸਕ ਫੋਰਸ ਦੇ ਸਾਝੇਂ ਓਪ੍ਰੇਸ਼ਨ ਦੌਰਾਨ ਲੋਰੈਸ਼ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਨਾਲ ਸਬੰਧਤ ਗਗਨਦੀਪ ਸਿੰਘ ਉਰਫ ਗੱਗੀ ਪੁੱਤਰ ਮਲਕੀਤ ਸਿੰਘ, ਗੁਰਪ੍ਰੀਤ ਸਿੰਘ ਉਰਫ ਗੋਪੀ ਪੁੱਤਰ ਲਖਵਿੰਦਰ ਸਿੰਘ ਵਾਸੀਆਨ ਪਿੰਡ ਕਿੰਗਰਾ, ਥਾਣਾ ਡੱਬਵਾਲੀ, ਜਿਲ੍ਹਾ ਸਿਰਸਾ (ਹਰਿਆਣਾ) ਨੂੰ ਸਮੇਤ ਦੋ .32 ਕੈਲੀਵਰ ਪਿਸਟਲ, 08 ਜਿੰਦਾ ਕਾਰਤੂਸ ਅਤੇ ਸਕਾਰਪੀਓ ਕਾਰ ਨੰਬਰੀ HR-25 4845 ਦੇ ਦਾਰਾ ਸਟੂਡਿਓ, ਜੁਝਾਰ ਨਗਰ, ਮੋਹਾਲੀ ਤੋ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments