spot_img
spot_img
spot_img
spot_img
Sunday, May 19, 2024
spot_img
Homeਪੰਜਾਬਹੁਸ਼ਿਆਰਪੁਰ ਦੇ ਦਸੂਹਾ ਵਿੱਚ ਸਕੂਲੀ ਬੱਸ ਅਤੇ ਟਰੱਕ ਵਿਚਾਲੇ ਭਿਆਨਕ ਹਾਦਸਾ,ਇਕ ਵਿਦਿਆਰਥੀ...

ਹੁਸ਼ਿਆਰਪੁਰ ਦੇ ਦਸੂਹਾ ਵਿੱਚ ਸਕੂਲੀ ਬੱਸ ਅਤੇ ਟਰੱਕ ਵਿਚਾਲੇ ਭਿਆਨਕ ਹਾਦਸਾ,ਇਕ ਵਿਦਿਆਰਥੀ ਦੀ ਹੋਈ ਮੌਤ’ਕਈ ਜ਼ਖ਼ਮੀ

ਹੁਸ਼ਿਆਰਪੁਰ ਦੇ ਦਸੂਹਾ ਵਿੱਚ ਸਕੂਲੀ ਬੱਸ ਅਤੇ ਟਰੱਕ ਵਿਚਾਲੇ ਭਿਆਨਕ ਹਾਦਸਾ ਦੱਸਿਆ ਜਾ ਰਿਹਾ ਹੈ ਕਿ, ਸਕੂਲੀ ਬੱਸ ਜਦੋਂ ਬੱਚਿਆਂ ਨੂੰ ਨੇ ਕੇ ਸੇਂਟ ਪਾਲ ਕਾਨਵੈਂਟ ਸਕੂਲ ਦਸੂਹਾ ਵੱਲ ਨੂੰ ਜਾ ਰਹੀ ਸੀ ਤਾਂ, ਰਸਤੇ ਵਿੱਚ ਪੈਂਦੇ ਰਿਲਾਇੰਸ ਪੈਟਰੋਲ ਪੰਪ ਨੇੜੇ ਤੇਜ਼ ਰਫ਼ਤਾਰ ਟਰੱਕ ਨੇ ਟੱਕਰ ਮਾਰ ਦਿੱਤੀ।

ਇਹ ਟੱਕਰ ਇੰਨੀਂ ਜਿਆਦਾ ਭਿਆਨਕ ਸੀ ਕਿ, ਇਕ ਵਿਦਿਆਰਥੀ ਦੀ ਮੌਤ ਹੋ ਗਈ, ਜਦੋਂ ਕਿ ਕਈ ਵਿਦਿਆਰਥੀ ਇਸ ਹਾਦਸੇ ਵਿਚ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments