spot_img
spot_img
spot_img
spot_img
Tuesday, May 21, 2024
spot_img
Homeਪੰਜਾਬਫ਼ਤਹਿਗੜ੍ਹ ਸਾਹਿਬ ‘ਚ ਵਾਪਰਿਆ ਵੱਡਾ ਹਾਦਸਾ, 4 ਲੋਕਾਂ ਦੀ ਮੌਤ

ਫ਼ਤਹਿਗੜ੍ਹ ਸਾਹਿਬ ‘ਚ ਵਾਪਰਿਆ ਵੱਡਾ ਹਾਦਸਾ, 4 ਲੋਕਾਂ ਦੀ ਮੌਤ

ਸਰਹਿੰਦ ਜੀ.ਟੀ. ਰੋਡ ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ 4 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ।

ਦੱਸਿਆ ਜਾ ਰਿਹਾ ਅਮ੍ਰਿਤਸਰ ਤੋਂ ਉਕਤ ਸਾਰੇ ਲੋਕ ਮੱਥਾ ਟੇਕ ਕੇ ਵਾਪਸ ਆ ਰਹੇ ਸਨ ਕਿ, ਉਹਨਾਂ ਦੀ ਕਾਰ ਨੂੰ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ,ਪੁਲਸ ਸਾਰੀ ਘਟਨਾ ਦੀ ਜਾਂਚ ਕਰ ਰਹੀ ਹੈ ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments