spot_img
spot_img
spot_img
spot_img
Friday, April 19, 2024
spot_img
Homeਪੰਜਾਬਥਾਣਾ ਭਾਦਸੋਂ ਵੱਲੋਂ ਘੱਲੂਘਾਰਾ ਦਿਵਸ ਨੂੰ ਲੈ ਕੇ ਕੱਢਿਆ ਫਲੈਗ ਮਾਰਚ

ਥਾਣਾ ਭਾਦਸੋਂ ਵੱਲੋਂ ਘੱਲੂਘਾਰਾ ਦਿਵਸ ਨੂੰ ਲੈ ਕੇ ਕੱਢਿਆ ਫਲੈਗ ਮਾਰਚ

ਥਾਣਾ ਭਾਦਸੋਂ ਵੱਲੋਂ ਘੱਲੂਘਾਰਾ ਦਿਵਸ ਨੂੰ ਲੈ ਕੇ ਕੱਢਿਆ ਫਲੈਗ ਮਾਰਚ
ਭਾਦਸੋਂ 03 ਜੂਨ (ਬਰਿੰਦਰਪਾਲ ਸਿੰਘ) 6 ਜੂਨ ਨੂੰ ਘੱਲੂਘਾਰਾ ਦਿਵਸ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਵਲੋਂ ਵਿਸ਼ੇਸ ਤੌਰ ਤੇ ਨਿਗਰਾਨੀ ਰੱਖੀ ਜਾ ਰਹੀ ਹੈ ਜਿਸ ਤਹਿਤ ਥਾਣਾ ਭਾਦਸੋਂ ਦੀ ਪੁਲਿਸ ਵਲੋਂ ਥਾਣਾ ਮੁਖੀ ਇੰਸਪੈਕਟਰ ਮੋਹਨ ਸਿੰਘ ਦੀ ਅਗਵਾਈ ਵਿਚ ਬਜਾਰ ਵਿਚ ਫਲੈਗ ਮਾਰਚ ਕੱਢਿਆ ਗਿਆ । ਗੱਲਬਾਤ ਕਰਦੇ ਹੋਏ ਥਾਣਾ ਮੁਖੀ ਨੇ ਦੱਸਿਆ ਕਿ ਪੂਰੇ ਸੂਬੇ ਅੰਦਰ ਪੁਲਿਸ ਪ੍ਰਸ਼ਾਸਨ ਨਿਗਰਾਨੀ ਰੱਖੀ ਜਾ ਰਹੀ ਹੈ ਅਤੇ ਥਾਣਾ ਭਾਦਸੋਂ ਵਲੋਂ ਵੀ ਪੂਰੀ ਮੁਸਤੈਦੀ ਨਾਲ ਨਿਗਰਾਨੀ ਕੀਤੀ ਜਾ ਰਹੀ ਹੈ ਤਾਂ ਜੋ ਕਿਸੇ ਵੀ ਤਰਾਂ ਦੀ ਅਣਸੁਖਾਵੀ ਘਟਨਾ ਨਾ ਵਾਪਰ ਸਕੇ ।ਬੱਸ ਸਟਾਪ ਸਮੇਤ ਵੱਖ ਵੱਖ ਜਗਾ ਉਤੇ ਨਾਕੇ ਲਗਾਏ ਜਾ ਰਹੇ ਹਨ ।ਉਨਾ ਕਿਹਾ ਕਿ ਸਰਾਰਤੀ ਅਨਸਰਾਂ ਨੂੰ ਕਿਸੇ ਵੀ ਹਾਲਤ ਵਿਚ ਬਖਸ਼ਿਆ ਨਹੀ ਜਾਵੇਗਾ।ਇਸ ਮੌਕੇ ਸਬ ਇੰਸਪੈਕਟਰ ਗੁਰਮੀਤ ਸਿੰਘ,ਏ.ਐਸ.ਆਈ ਅਮਰਜੀਤ ਸਿੰਘ,ਏ.ਐਸ.ਆਈ ਗੁਰਪ੍ਰੀਤ ਸਿੰਘ,ਮੁਣਸ਼ੀ ਵਰਿੰਦਰ ਸਿੰਘ,ਮੁਣਸ਼ੀ ਮਨਿੰਦਰ ਸਿੰਘ ਬਿਸ਼ਨਗੜੀਆ,ਮਨਦੀਪ ਸਿੰਘ ਢੀਡਸਾ,ਕਾਲਾ ਸਿੰਘ,ਬਿੱਲੂ ਸਿੰਘ,ਗੁਰਤੇਜ ਸਿੰਘ,ਇੰਦਰਪ੍ਰੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਪੁਲਿਸ ਪ੍ਰਸ਼ਾਸਨ ਹਾਜਰ ਸੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments