spot_img
spot_img
spot_img
spot_img
Thursday, April 25, 2024
spot_img
Homeਚੰਡੀਗੜ੍ਹਦਲੇਰ ਮਹਿੰਦੀ ਨੂੰ ਮਿਲੀ ਜ਼ਮਾਨਤ

ਦਲੇਰ ਮਹਿੰਦੀ ਨੂੰ ਮਿਲੀ ਜ਼ਮਾਨਤ

ਦਲੇਰ ਮਹਿੰਦੀ ਨੂੰ ਮਿਲੀ ਜ਼ਮਾਨਤ

ਚੰਡੀਗੜ੍ਹ -19 ਸਾਲ ਪੁਰਾਣੇ ਕਬੂਤਰਬਾਜ਼ੀ ਮਾਮਲੇ ‘ਚ ਫਸੇ ਗਾਇਕ ਦਲੇਰ ਮਹਿੰਦੀ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਐਂਡ ਹਰਿਆਣਾ ਹਾਈ ਕੋਰਟ ਨੇ ਸੁਣਾਈ 2 ਸਾਲ ਦੀ ਸਜ਼ਾ ਨੂੰ ਮੁਅੱਤਲ ਕਰ ਦਿੱਤਾ ਹੈ ਅਤੇ ਇਸ ਸਜ਼ਾ ਖ਼ਿਲਾਫ਼ ਦਲੇਰ ਮਹਿੰਦੀ ਵਲੋਂ ਹਾਈ ਕੋਰਟ ਵਿਚ ਦਾਇਰ ਅਪੀਲ ਨੂੰ ਸਵੀਕਾਰ ਕਰ ਲਿਆ ਹੈ। ਜ਼ਿਕਰਯੋਗ ਹੈ ਕਿ ਦਲੇਰ ਮਹਿੰਦੀ ਨੂੰ 19 ਸਾਲ ਪੁਰਾਣੇ ਕਬੂਤਰਬਾਜ਼ੀ ਮਾਮਲੇ ਵਿਚ ਪਟਿਆਲਾ ਦੀ ਅਦਾਲਤ ਨੇ ਦੋਸ਼ੀ ਕਰਾਰ ਦਿੰਦਿਆਂ 2 ਸਾਲ ਦੀ ਸਜ਼ਾ ਸੁਣਾਈ ਸੀ, ਉਸੇ ਸਜ਼ਾ ਦੇ ਫ਼ੈਸਲੇ ਨੂੰ ਦਲੇਰ ਮਹਿੰਦੀ ਨੇ ਹਾਈਕੋਰਟ ਵਿਚ ਅਪੀਲ ਦਾਇਰ ਕਰਕੇ ਚੁਣੌਤੀ ਦਿੱਤੀ ਸੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments