spot_img
spot_img
spot_img
spot_img
Saturday, April 20, 2024
spot_img
Homeਦੇਸ਼ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਜਨਰਲ ਪਰਵੇਜ਼ ਮੁਸ਼ੱਰਫ ਦਾ 79 ਸਾਲ ਦੀ ਉਮਰ...

ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਜਨਰਲ ਪਰਵੇਜ਼ ਮੁਸ਼ੱਰਫ ਦਾ 79 ਸਾਲ ਦੀ ਉਮਰ ਵਿਚ ਹੋਇਆ ਦੇਹਾਂਤ

ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਜਨਰਲ ਪਰਵੇਜ਼ ਮੁਸ਼ੱਰਫ ਦਾ 79 ਸਾਲ ਦੀ ਉਮਰ ਵਿਚ ਦੇਹਾਂਤ ਹੋ ਗਿਆ। ਉਨ੍ਹਾਂ ਨੂੰ ਦੁਬਈ ਦੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਇਹ ਖਬਰ ਪਾਕਿਸਤਾਨੀ ਮੀਡੀਆ ਦੇ ਹਵਾਲੇ ਨਾਲ ਸਾਹਮਣੇ ਆਈ ਹੈ।

ਪਰਵੇਜ਼ ਮੁਸ਼ੱਰਫ ਲੰਬੇ ਸਮੇਂ ਤੋਂ ਇਲਾਜ ਲਈ ਹਸਪਤਾਲ ‘ਚ ਦਾਖਲ ਸਨ। ਦੱਸ ਦੇਈਏ ਕਿ ਪਰਵੇਜ਼ ਮੁਸ਼ੱਰਫ 2001 ਤੋਂ 2008 ਤੱਕ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਰਹੇ ਸਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments