spot_img
spot_img
spot_img
spot_img
Sunday, April 28, 2024
spot_img
Homeਖਾਸ ਖਬਰਾਂਰਾਤ 10 ਵਜੇ ਤੋਂ ਬਾਅਦ DJ ਲਾਉਣ ਵਾਲਿਆਂ ਖਿਲਾਫ਼ ਸਖ਼ਤ ਹੋਈ ਪੰਜਾਬ...

ਰਾਤ 10 ਵਜੇ ਤੋਂ ਬਾਅਦ DJ ਲਾਉਣ ਵਾਲਿਆਂ ਖਿਲਾਫ਼ ਸਖ਼ਤ ਹੋਈ ਪੰਜਾਬ ਸਰਕਾਰ

ਪੰਜਾਬ ਸਰਕਾਰ ਨੇ ਸਖ਼ਤ ਫ਼ੈਸਲਾ ਕਰਦੇ ਹੋਏ ਕਿਹਾ ਹੈ ਕਿ, ਜੇਕਰ ਕੋਈ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਅਵਾਜ਼ ਪ੍ਰਦੂਸ਼ਨ (ਡੀਜੇ ਲਗਾਉਂਦਾ) ਕਰਦਾ ਹੈ ਤਾਂ, ਉਸ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਸਰਕਾਰ ਨੇ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਆਵਾਜ਼ੀ ਪ੍ਰਦੂਸ਼ਣ ਵਾਲੇ ਯੰਤਰਾਂ ਦੀ ਵਰਤੋਂ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਸਰਕਾਰੀ ਬੁਲਾਰੇ ਨੇ ਦੱਸਿਆ ਕਿ, ਫੌਜ਼ਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ-2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂਅਣ-ਅਧਿਕਾਰਤ ਆਵਾਜ਼ੀ ਪ੍ਰਦੂਸ਼ਣ ਵਾਲੇ ਯੰਤਰਾਂ ਦੀ ਵਰਤੋਂ ’ਤੇ ਪੂਰਨ ਤੌਰ ’ਤੇ ਸਰਕਾਰ ਵੱਲੋਂ ਪਾਬੰਦੀ ਦਾ ਹੁਕਮ ਜਾਰੀ ਕੀਤਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments