spot_img
spot_img
spot_img
spot_img
Friday, May 24, 2024
spot_img
Homeਦੇਸ਼CBI ਵਲੋਂ ਦਿੱਲੀ ਦੇ ਡਿਪਟੀ CM ਮਨੀਸ਼ ਸਿਸੋਦੀਆ ਦੇ ਘਰ ਛਾਪੇਮਾਰੀ

CBI ਵਲੋਂ ਦਿੱਲੀ ਦੇ ਡਿਪਟੀ CM ਮਨੀਸ਼ ਸਿਸੋਦੀਆ ਦੇ ਘਰ ਛਾਪੇਮਾਰੀ

CBI ਦੀ ਟੀਮ ਅੱਜ ਸਵੇਰੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਘਰ ਪਹੁੰਚੀ। ਸਿਸੋਦੀਆ ਨੇ ਖੁਦ ਇਸ ਬਾਰੇ ਟਵੀਟ ਜਾਰੀ ਕੀਤਾ ਹੈ। ਜਿੱਥੇ ਮਨੀਸ਼ ਸਿਸੋਦੀਆ ਨੇ ਕਰੀਬ ਤਿੰਨ ਟਵੀਟਸ ‘ਚ ਇਸ ਦੀ ਜਾਣਕਾਰੀ ਦਿੱਤੀ ਹੈ, ਉੱਥੇ ਹੀ ਉਨ੍ਹਾਂ ਨੇ ਕੇਂਦਰ ਸਰਕਾਰ ‘ਤੇ ਵੀ ਤਿੱਖਾ ਹਮਲਾ ਬੋਲਿਆ ਹੈ। ਮਨੀਸ਼ ਸਿਸੋਦੀਆ ਨੇ ਆਪਣੇ ਟਵੀਟ ਰਾਹੀਂ ਕਿਹਾ ਹੈ ਕਿ ਦਿੱਲੀ ਸਰਕਾਰ ਨੂੰ ਸਿੱਖਿਆ ਅਤੇ ਸਿਹਤ ਖੇਤਰ ਵਿੱਚ ਚੰਗਾ ਕੰਮ ਕਰਨ ਤੋਂ ਰੋਕਿਆ ਜਾ ਰਿਹਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments