spot_img
spot_img
spot_img
spot_img
Sunday, May 19, 2024
spot_img
HomeਪੰਜਾਬIPS ਗੌਰਵ ਯਾਦਵ ਬਣੇ ਰਹਿਣਗੇ ਪੰਜਾਬ ਦੇ DGP, ਸਰਕਾਰ ਨੇ ਜਾਰੀ ਕੀਤੇ...

IPS ਗੌਰਵ ਯਾਦਵ ਬਣੇ ਰਹਿਣਗੇ ਪੰਜਾਬ ਦੇ DGP, ਸਰਕਾਰ ਨੇ ਜਾਰੀ ਕੀਤੇ ਹੁਕਮ

IPS ਗੌਰਵ ਯਾਦਵ ਬਣੇ ਰਹਿਣਗੇ ਪੰਜਾਬ ਦੇ DGP, ਸਰਕਾਰ ਨੇ ਜਾਰੀ ਕੀਤੇ ਹੁਕਮ

ਪੰਜਾਬ ਸਰਕਾਰ ਦੇ ਵਲੋਂ ਅੱਜ 2 ਆਈਪੀਐਸ ਅਫਸਰਾਂ ਦਾ ਤਬਾਦਲਾ ਕੀਤਾ ਗਿਆ।

ਇਨ੍ਹਾਂ ਤਬਾਦਲਿਆਂ ਦੀ ਲਿਸਟ ਵਿਚ ਪੰਜਾਬ ਦੇ ਡੀਜੀਪੀ ਵੀਕੇ ਭਾਵਰਾ ਦਾ ਨਾਮ ਵੀ ਸ਼ਾਮਲ ਹੈ।

ਸਰਕਾਰ ਦੇ ਵਲੋਂ ਵੀ.ਕੇ.ਭਾਵਰਾ ਨੂੰ ਪੰਜਾਬ ਪੁਲਿਸ ਹਾਊਸਿੰਗ ਕਾਰਪੋਰੇਸ਼ਨ ਦਾ ਚੇਅਰਮੈਨ ਲਗਾਇਆ ਗਿਆ ਹੈ।

ਸਰਕਾਰੀ ਹੁਕਮਾਂ ਮੁਤਾਬਿਕ, ਗੌਰਵ ਯਾਦਵ ਅਗਲੇ ਹੁਕਮਾਂ ਤੱਕ ਡੀਜੀਪੀ ਵਜੋਂ ਬਣੇ ਰਹਿਣਗੇ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments