spot_img
spot_img
spot_img
spot_img
Tuesday, May 28, 2024
spot_img
HomeਪੰਜਾਬMalerkotla ਦੇ AAP Counsellor ਨੂੰ ਅਣਪਛਾਤਿਆਂ ਨੇ ਸ਼ਰੇਆਮ ਦਿਨ-ਦਿਹਾੜੇ ਮੌਤ ਦੇ ਘਾਟ...

Malerkotla ਦੇ AAP Counsellor ਨੂੰ ਅਣਪਛਾਤਿਆਂ ਨੇ ਸ਼ਰੇਆਮ ਦਿਨ-ਦਿਹਾੜੇ ਮੌਤ ਦੇ ਘਾਟ ਉਤਾਰਿਆ

ਪੰਜਾਬ ਦੇ ਮਲੇਰਕੋਟਲਾ ਵਿੱਚ ਅੱਜ ਸਵੇਰੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਕੌਂਸਲਰ ਮੁਹੰਮਦ ਅਕਬਰ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।
ਹਮਲਾਵਰ ਘਟਨਾ ਨੂੰ ਅੰਜ਼ਾਮ ਦੇਣ ਤੋਂ ਬਾਅਦ ਫਰਾਰ ਹੋ ਗਏ।

ਦੱਸਿਆ ਜਾ ਰਿਹਾ ਹੈ ਕਿ, ਹਮਲਾਵਰ ਮੋਟਰਸਾਈਕਲ ਤੇ ਸਵਾਰ ਹੋ ਕੇ ਆਏ ਸਨ ਅਤੇ ਉਨਾਂ ਨੇ ਜਿੰਮ ਵਿੱਚ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਕੌਂਸਲਰ ਮੁਹੰਮਦ ਅਕਬਰ ਨੂੰ ਗੋਲੀਆਂ ਮਾਰ ਦਿੱਤੀਆਂ।
ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਕੌਂਸਲਰ ਮੁਹੰਮਦ ਅਕਬਰ ਦੇ ਵੱਡੇ ਭਰਾ ਦਾ ਵੀ ਕੁੱਝ ਸਮਾਂ ਪਹਿਲੋਂ ਅਣਪਛਾਤਿਆਂ ਵਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।

ਦੱਸ ਦਈਏ ਕਿ, ਪੰਜਾਬ ਦੇ ਅੰਦਰ ਲਗਾਤਾਰ ਵਾਪਰ ਰਹੀਆਂ ਵਾਰਦਾਤਾਂ ਦੇ ਕਾਰਨ ਜਿਥੇ ਪੰਜਾਬ ਦੀ ਕਾਨੂੰਨ ਵਿਵਸਥਾ ਦੇ ਸਵਾਲ ਉੱਠ ਰਹੇ ਹਨ, ਉਥੇ ਹੀ ਸਰਕਾਰ ਵੀ ਲਗਾਤਾਰ ਵਿਰੋਧੀਆਂ ਦੇ ਨਿਸ਼ਾਨੇ ਤੇ ਹੈ।

ਦੱਸਣਾ ਬਣਦਾ ਹੈ ਕਿ, ਮੁਹੰਮਦ ਅਕਬਰ ਪਹਿਲੋਂ ਕਾਂਗਰਸ ਪਾਰਟੀ ਵਿੱਚ ਸੀ ਅਤੇ ਵਿਧਾਨ ਸਭਾ ਚੋਣਾਂ ਤੋਂ ਕੁੱਝ ਸਮਾਂ ਪਹਿਲਾਂ ਹੀ ਉਹ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਇਆ ਸੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments